ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਹੋਈ
ਮੱਲਾਂਵਾਲਾ, 17 ਨਵੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਲਾਂਵਾਲਾ ਦੀ ਮੀਟਿੰਗ ਜੋਨ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਅਤੇ ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
18-11-2026