ਸੰਤ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਪਿੰਡ ਦੇ ਹੋਣਹਾਰ ਬੱਚਿਆਂ ਦਾ ਕੀਤਾ ਸਨਮਾਨ
ਕਾਲਾਂਵਾਲੀ/ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੰਤ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਪਿੰਡ ਔਢਾਂ ਦੇ ਸ਼੍ਰੋਮਣੀ ਸੰਤ ਨਾਮਦੇਵ ਭਵਨ ਵਿਖੇ ਸ਼ਰਧਾਪੂਰਵਕ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ।
ਬਾਬਾ ਅੰਮ੍ਰਿਤਪਾਲ ਸਿੰਘ ਸ਼੍ਰੋਮਣੀ ਸੰਤ ਨਾਮਦੇਵ ਭਵਨ ਵਿਖੇ ਇੱਕ ਹੋਣਹਾਰ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ। ਤਸਵੀਰ : ਪੰਨੀਵਾਲੀਆ
25-11-2026