31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸੁਸ਼ੀਲ ਰਿੰਕੂ ਨੇ ਨਵੇਂ ਸਾਲ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ <br/>

ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਸੁਸ਼ੀਲ ਰਿੰਕੂ ਅਤੇ ਹੋਰ | ਤਸਵੀਰ: ਮੁਨੀਸ਼ <br/> 02-01-2026
ਜਲੰਧਰ, 1 ਜਨਵਰੀ (ਸ਼ੈਲੀ)- ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਪਣੇ ਸਾਥੀਆਂ ਸਮੇਤ ਨਵੇਂ ਸਾਲ ਦੀ ਸਵੇਰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ | ਇਸ ਦੌਰਾਨ, ਉਨ੍ਹਾਂ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲਿਆ | ਉਨ੍ਹਾਂ ਨਵੇਂ ਸਾਲ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਦੌਰਾਨ ਸੁਸ਼ੀਲ ਰਿੰਕੂ ਦੇ ਨਾਲ ਪ੍ਰਧਾਨ ਤਰਸੇਮ ਮੀਨਾ, ਸਤਪਾਲ ਬੰਗੋਤਰਾ, ਅਨਿਲ ਕੁਮਾਰ ਬਾਲਾ, ਯਸ਼ਪਾਲ ਟਿੱਕਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਕਰੇਗਾ ਜਾਗਰੂਕ <br/> ਅਗਲੀ ਖ਼ਬਰ 260 ਗ੍ਰਾਮ ਹੈਰੋਇਨ ਬਰਾਮਦ, ਇੱਕ ਲੜਕੀ ਸਮੇਤ ਤਿੰਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।