20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 10 ਸਾਲ ਦੀ ਕੈਦ

ਅਜੀਤ ਡੈਸਕ 21-01-2026
ਜਲੰਧਰ, 20 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ.ਦੀਪਤੀ ਗੁਪਤਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਖਜਿੰਦਰ ਸਿੰਘ ਉਰਫ਼ ਕਾਲੂ ਵਾਸੀ ਕੋਟ ਰਾਮ ਦਾਸ, ਲੱਧੇਵਾਲੀ, ਥਾਣਾ ਰਾਮਾ ਮੰਡੀ, ਜਲੰਧਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 22 ਜਨਵਰੀ 2019 ਨੂੰ ਥਾਣਾ ਗੁਰਾਇਆ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |

ਪਿਛਲੀ ਖ਼ਬਰ ਰਾਮਾ ਮੰਡੀ 'ਚ ਫਾਰਚੂਨਰ ਸਵਾਰ ਪ੍ਰਾਪਰਟੀ ਡੀਲਰ 'ਤੇ ਸਕੂਟਰੀ ਸਵਾਰਾਂ ਨੇ ਚਲਾਈਆਂ ਗੋਲੀਆਂ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ, ਇੰਜੀਨੀਅਰਾਂ ਤੇ ਪੈਨਸ਼ਨਰਾਂ ਦੀ ਸਾਂਝੀ ਕਮੇਟੀ ਵਲੋਂ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।