20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਸ਼ੀਲੇ ਪਦਾਰਥ ਦੇ ਮਾਮਲੇ 'ਚ ਕੈਦ

ਅਜੀਤ ਡੈਸਕ 21-01-2026
ਜਲੰਧਰ, 20 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਨਦੀਪ ਸਿੰਘ ਉਰਫ਼ ਕਾਲੀ ਵਾਸੀ ਖੋਹਾਸਪੁਰ, ਤਰਨਤਾਰਨ ਨੂੰ 3 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 18 ਦਸੰਬਰ 2022 ਨੂੰ ਥਾਣਾ ਕਰਤਾਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੇ ਗ਼ੈਰ-ਮੂਲ ਅਲਾਟੀਆਂ ਲਈ ਸਮਾਂਬੱਧ ਰਿਆਇਤੀ ਸਟੈਂਪ ਡਿਊਟੀ ਦਾ ਐਲਾ... ਅਗਲੀ ਖ਼ਬਰ ਕਮਿਸ਼ਨਰ ਵਲੋਂ ਕੂੜਾ ਸੰਭਾਲ ਪ੍ਰਾਜੈਕਟ ਵਾਲੀ ਕੰਪਨੀ ਨੂੰ ਕੰਮ ਤੇਜ਼ ਕਰਨ ਦੀ ਹਦਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।