19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨੂਰਮਹਿਲ ਵਿੱਚ ਰਾਣਾ ਗੁਰਜੀਤ ਸਿੰਘ ਲਹਿਰਾਉਣਗੇ ਤਿਰੰਗਾ

ਅਜੀਤ ਡੈਸਕ 21-01-2026
ਜੰਡਿਆਲਾ ਮੰਜਕੀ, 20 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਨੰਬਰਦਾਰਾ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਸ਼ੋਕ ਸੰਧੂ,ਲਾਇਨ ਦਿਨਕਰ ਸੰਧੂ ਨੇ ਦੱਸਿਆ ਕਿ 26 ਜਨਵਰੀ ਨੂੰ ਨੰਬਰਦਾਰ ਯੂਨੀਅਨ ਦੇ ਜ਼ਿਲਾ ਹੈਡ ਕੁਆਰਟਰ, ਤਹਿਸੀਲ ਕੰਪਲੈਕਸ,ਨੂਰਮਹਿਲ ਵਿੱਚ ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਸਵੇਰੇ 9 ਵਜੇ ਤਿਰੰਗਾ ਲਹਿਰਾਉਣਗੇ¢ ਇਸ ਮÏਕੇ ਡਾਕਟਰ ਨਵਜੋਤ ਸਿੰਘ ਦਾਹੀਆ, ਲਾਈਨਜ ਆਗੂ ਰਸ਼ਪਾਲ ਸਿੰਘ,ਜੀਐਸ ਭਾਟੀਆ, ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ ਸਰਪ੍ਰਸਤ ਬਲਜਿੰਦਰ ਸਿੰਘ ਕਿੱਲੀ, ਨੰਬਰਦਾਰ ਯੂਨੀਅਨ ਅਤੇ ਲਾਇਨਜ ਕਲੱਬ ਦੇ ਵੱਖ-ਵੱਖ ਆਗੂ, ਇਲਾਕੇ ਭਰ ਦੇ ਨੰਬਰਦਾਰ ਅਤੇ ਪਤਵੰਤੇ ਹਾਜ਼ਰ ਹੋਣਗੇ¢ ਵੱਖ ਵੱਖ ਸ਼ਖਸ਼ੀਅਤਾਂ ਨੂੰ ਵੱਖ ਵੱਖ ਐਵਾਰਡਾਂ ਨਾਲ ਨਿਵਾਜਿਆ ਜਾਵੇਗਾ¢

ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਲਿਆਂਦੇ ਜਾ ਰਹੇ 'ਵਿਕਸਿਤ ਭਾਰਤ ਜੀ ਰਾਮ ਜੀ' ਕਾਨੂੰਨ ਖ਼ਿਲਾਫ਼ ਕੀਤੀ ਰੈ... ਅਗਲੀ ਖ਼ਬਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ 3 ਨੌਜਵਾਨ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।