15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਦੀ ਕੈਦ

ਅਜੀਤ ਡੈਸਕ 28-01-2026
ਜਲੰਧਰ, 27 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਮਹਿਲਾ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਬੀਰ ਸਿੰਘ ਵਾਸੀ ਫਾਜਿਲਪੁਰ, ਜ਼ਿਲ੍ਹਾ ਜਲੰਧਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 29 ਅਕਤੂਬਰ 2024 ਨੂੰ ਥਾਣਾ ਸਦਰ ਨਕੋਦਰ ਵਿਖੇ ਪੀੜਤ ਮਹਿਲਾ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ |

ਪਿਛਲੀ ਖ਼ਬਰ ਸਾਥੀ ਵਲੋਂ ਕੀਤੇ ਹਮਲੇ ਤੋਂ ਬਾਅਦ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ <br/> ਅਗਲੀ ਖ਼ਬਰ ਸੁਰੱਖਿਆ ਗਾਰਡ ਨੂੰ ਜਖ਼ਮੀ ਕਰਨ ਦੇ ਮਾਮਲੇ 'ਚ ਇਕ ਮੁਲਜ਼ਮ ਗਿ੍ਫ਼ਤਾਰ, ਰਾਈਫਲ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।