15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 19-02-2026
ਮਕਸੂਦਾਂ, 18 ਫਰਵਰੀ (ਸੌਰਵ ਮਹਿਤਾ)- ਸ਼ਹਿਰ ਵਿੱਚ ਨਸ਼ੇ ਵਿਰੋਧੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮਕਸੂਦਾਂ ਪੁੱਲ ਹੇਠਾਂ ਕਾਰਵਾਈ ਕਰਦਿਆਂ ਇੱਕ ਨÏਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਕਾਰਵਾਈ ਦੀ ਅਗਵਾਈ ਏ.ਐਸ.ਆਈ. ਸਾਹਿਬ ਸਿੰਘ ਵੱਲੋਂ ਕੀਤੀ ਗਈ | ਫੜੇ ਗਏ ਦੋਸ਼ੀ ਦੀ ਪਹਿਚਾਣ ਧਰਮੇਸ਼ ਪੁੱਤਰ ਮਦਨ ਲਾਲ ਵਾਸੀ ਫਲੈਟ ਨੰਬਰ 105, ਗੁਰਬੰਤਾ ਸਿੰਘ ਫਲੈਟਾਂ ਵਜੋਂ ਹੋਈ ਹੈ | ਪੁਲਿਸ ਨੇ ਦੋਸ਼ੀ ਖਿਲਾਫ ਨਸ਼ੀਲੇ ਪਦਾਰਥ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਕੋ-ਐੱਡ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ 'ਆਪ' ਨੂੰ ਕਾਰੋਬਾਰੀਆਂ ਦੀ ਕਿਵੇਂ ਯਾਦ ਆ ਗਈ -ਬੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।