ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ
ਡੇਰਾ ਸੱਚਖੰਡ ਬੱਲਾਂ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਤ ਨਿਰੰਜਨ ਦਾਸ ਪਾਸੋਂ ਅਸ਼ੀਰਵਾਦ ਪ੍ਰਾਪਤ ਕਰਨ ਸਮੇਂ ਅਤੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਖਰੀਦੀ ਗਈ ਜ਼ਮੀਨ ਦਾ ਕਬਜ਼ਾ ਲੈਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਵਨ ਕੁਮਾਰ ਟੀਨੂੰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰਾਂ - ਹੁਸਨ ਲਾਲ
<br/>
20-02-2026