16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਦੀ ਨਵੀਂ ਕਮੇਟੀ ਵਲੋਂ ਨਿਤਿਨ ਕੋਹਲੀ ਨਾਲ ਮੁਲਾਕਾਤ <br/>

ਨਿਤਿਨ ਕੋਹਲੀ ਦੇ ਨਾਲ ਪ੍ਰਧਾਨ ਮਨਿੰਦਰਪਾਲ ਸਿੰਘ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 23-02-2026
ਜਲੰਧਰ, 22 ਫਰਵਰੀ (ਸ਼ਿਵ)- ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਕਮੇਟੀ ਨੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਨਿਤਿਨ ਕੋਹਲੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮÏਕੇ ਕਮੇਟੀ ਪ੍ਰਧਾਨ ਮਨਿੰਦਰਪਾਲ ਸਿੰਘ, ਗੁਰਦਰਸ਼ਨ ਸਿੰਘ ਸੈਣੀ, ਸਾਬਕਾ ਕੌਂਸਲਰ ਸੁਰੇਸ਼ ਮਰਵਾਹਾ, ਜਸਪ੍ਰੀਤ ਥਾਂਦੀ, ਪੁਨੀਤ ਅਰੋੜਾ, ਵਿਜੇ ਸ਼ਰਮਾ, ਕੁਲਵਿੰਦਰ ਸਿੰਘ, ਰਾਕੇਸ਼ ਕਾਲੀਆ, ਕੁਲਵਿੰਦਰ ਹਲਦਲ ਤੇ ਸਿੰਘ ਮੋਬਾਈਲਜ਼ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮੀਟਿੰਗ ਦੌਰਾਨ ਬਾਜ਼ਾਰ ਨਾਲ ਸਬੰਧਿਤ ਵਿਕਾਸ, ਵਪਾਰੀਆਂ ਦੀਆਂ ਸਮੱਸਿਆਵਾਂ ਤੇ ਭਵਿੱਖ ਦੀਆਂ ਯੋਜਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਨਿਤਿਨ ਕੋਹਲੀ ਨੇ ਨਵੀਂ ਕਮੇਟੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਏਕਤਾ ਤੇ ਪਾਰਦਰਸ਼ਤਾ ਨਾਲ ਮਿਲ ਕੇ ਕੰਮ ਕਰਨ ਨਾਲ ਬਾਜ਼ਾਰ ਖੇਤਰ ਦਾ ਸਮੁੱਚਾ ਵਿਕਾਸ ਯਕੀਨੀ ਬਣਾਇਆ ਜਾਵੇਗਾ |

ਪਿਛਲੀ ਖ਼ਬਰ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਨਗਰ ਨਿਗਮ ਦੇ ਬਜਟ 'ਚ ਸ਼ਾਮਿਲ ਹੋਣਗੇ ਕਰੋੜਾਂ ਦੇ ਨਵੇਂ ਪ੍ਰਾਜੈਕਟ ਬਜਟ ਦੀਆਂ ਤਿਆਰੀਆਂ ਸ਼ੁਰੂ, ਕਮਿਸ਼ਨਰ ਨੇ ਬਰਾਂਚਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।