25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਚੌਥਾ ਦਰਜਾ ਭਰਤੀ ਲਈ ਅਰਜ਼ੀ ਦੇਣ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ <br/>

ਨਿਗਮ ਕੰਪਲੈਕਸ ਵਿਚ ਅਰਜ਼ੀਆਂ ਦੇਣ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ | ਤਸਵੀਰ: ਮੁਨੀਸ਼ <br/> 24-02-2026
ਜਲੰਧਰ, 23 ਫਰਵਰੀ (ਸ਼ਿਵ)- ਨਗਰ ਨਿਗਮ ਵਿਚ 1196 ਚੌਥਾ ਦਰਜਾ ਕਰਮਚਾਰੀਆਂ ਦੀ ਜਿਹੜੀ ਭਰਤੀ ਲਈ ਲੋਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ, ਉਸ ਨੂੰ ਲੈ ਕੇ ਹੁਣ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਕੁੱਝ ਦਿਨ ਹੀ ਰਹਿ ਗਏ ਹਨ ਜਿਸ ਕਰਕੇ ਨਗਰ ਨਿਗਮ ਵਿਚ ਅਰਜ਼ੀਆਂ ਦੇਣ ਵਾਲਿਆਂ ਦੀਆਂ ਅੱਜ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਸੀ | ਅੱਜ ਸੋਮਵਾਰ ਨੂੰ ਦੂਜੇ ਜ਼ਿਲਿ੍ਹਆਂ ਵਿਚੋਂ ਆਏ ਲੋਕ ਵੀ ਪਹੁੰਚੇ ਦੱਸੇ ਜਾ ਰਹੇ ਸਨ | ਅੱਜ ਇਸ ਬਾਰੇ ਅਰਜ਼ੀਆਂ ਜਮ੍ਹਾਂ ਕਰਨ ਲਈ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਲਾਈਨਾਂ ਲੱਗੀਆਂ ਰਹੀਆਂ | ਨਿਗਮ ਵੱਲੋਂ 27 ਫਰਵਰੀ ਤੱਕ ਹੀ ਅਰਜ਼ੀਆਂ ਲਈਆਂ ਜਾਣਗੀਆਂ |

ਪਿਛਲੀ ਖ਼ਬਰ ਬਲਜਿੰਦਰ ਸਿੰਘ ਢਿੱਲੋਂ ਨੇ ਆਰ. ਟੀ. ਓ. ਦਾ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਗੁਰਦਾਸਪੁਰ ਦੇ ਜੂਡੋ ਖਿਡਾਰੀ ਕਰਨਜੀਤ ਨੇ ਰਾਸ਼ਟਰਮੰਡਲ ਖੇਡਾਂ ਦੀ ਟਿਕਟ ਪੱਕੀ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।