11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੰਤ ਬਾਬਾ ਹਰਭਜਨ ਸਿੰਘ ਵਿਰੱਕਤ ਦੀ ਯਾਦ 'ਚ ਸਮਾਗਮ ਅੱਜ ਤੋਂ

ਅਜੀਤ ਡੈਸਕ 06-03-2026
ਚੁਗਿੱਟੀ/ਜੰਡੂਸਿੰਘਾ, 5 ਮਾਰਚ( ਨਰਿੰਦਰ ਲਾਗੂ)-ਸੰਤ ਬਾਬਾ ਜੀਤ ਸਿੰਘ ਮੁਖੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਹਰਭਜਨ ਸਿੰਘ ਵਿਰੱਕਤ ਦੀ 24 ਵੀਂ ਬਰਸੀ 8 ਮਾਰਚ ਨੂੰ ਮਨਾਈ ਜਾਵੇਗੀ¢ ਜਿਸ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਖਰੀ ਲੜੀ ਦੀ ਅਰੰਭਤਾ 6 ਮਾਰਚ ਨੂੰ ਕੀਤੀ ਜਾਵੇਗੀ¢6ਅਤੇ7 ਮਾਰਚ ਨੂੰ ਦਿਨ ਅਤੇ ਰਾਤ ਨੂੰ ਗੁਰਮਤਿ ਸਮਾਗਮ ਹੋਣਗੇ¢ ਇਸੇ ਤਰ੍ਹਾਂ 7 ਮਾਰਚ ਨੂੰ ਰਾਤ ਵੇਲੇ ਗੁਰਮਤਿ ਸਮਾਗਮ ਦÏਰਾਨ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਫਤਿਹਗੜ੍ਹ ਸਾਹਿਬ ਸੰਗਤਾਂ ਦੇ ਦਰਸ਼ਨ ਕਰਨਗੇ¢ਨਿਰਮਲੇ ਮਹਾਂਪੁਰਖ ਅਤੇ ਹੋਰ ਸਤਿਕਾਰਯੋਗ ਮਹਾਂਪੁਰਸ਼ਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ¢
ਪਿਛਲੀ ਖ਼ਬਰ ਹੋਲੇ ਮਹੱਲੇ 'ਤੇ ਗੁਰਦੁਆਰਾ ਮਾਡਲ ਟਾਊਨ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਅੰਡਰ 23 ਸਾਲ ਕ੍ਰਿਕਟ ਟੂਰਨਾਮੈਂਟ ਲਈ ਜਲੰਧਰ ਟੀਮ ਦੇ ਚੋਣ ਟਰਾਇਲ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।