10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਾਡਰ ਪ੍ਰਧਾਨ ਗੁਰਮੀਤ ਸਿੰਘ ਨੂੰ ਸਦਮਾ-ਭਰਾ ਦਾ ਦਿਹਾਂਤ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਾਡਰ ਪ੍ਰਧਾਨ ਗੁਰਮੀਤ ਸਿੰਘ, ਮਾਰਕਫੈੱਡ ਦੇ ਸਾਬਕਾ ਮੈਨੇਜਰ ਹਰਜੀਤ ਸਿੰਘ, ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਆਫੀਸਰ ਹਰਕੀਰਤ ਸਿੰਘ, ਬਲਜੀਤ ਕੌਰ ਅੰਮਿ੍ਤਸਰ, ਹਰਮਿੰਦਰ ਕੌਰ ਨਕੋਦਰ ਦੇ ਸਤਿਕਾਰਯੋਗ ਭਰਾਤਾ, ਕੁਲਵੰਤ ਕੌਰ ਦੇ ਪਤੀ, ਬੀਰ ਦਵਿੰਦਰ ਸਿੰਘ, ਸੁਪਿੰਦਰ ਕੌਰ ਤੇ ਡਾਕਟਰ ਰਵਨੀਤ ਕੌਰ ਦੇ ਸਤਿਕਾਰਯੋਗ ਪਿਤਾ ਭਾਈ ਸਿਮਰਨ ਸਿੰਘ ਉੱਘੇ ਸਿੱਖ ਵਿਦਵਾਨ ਮੁਖੀ ਭਾਈ ਗੁਰਦਾਸ ਇੰਸਟੀਚਿਊਟ ਆਫ ਸਿੱਖ ਸਟੱਡੀ ਸ੍ਰੀ ਅਨੰਦਪੁਰ ਸਾਹਿਬ ਜੋ ਕਿ 26 ਫਰਵਰੀ ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਰਸ਼ਰਨ ਕੌਰ, ਹਰਮਿੰਦਰ ਸਿੰਘ, ਡਾ. ਸੁਮੀਤ ਸਿੰਘ, ਜੋਗਿੰਦਰ ਕੌਰ, ਸਰਵਿੰਦਰ ਕੌਰ, ਅਵੀਨਾਸ਼ ਕੌਰ, ਜਸਬੀਰ ਸਿੰਘ, ਹਰਪ੍ਰੀਤ ਕੌਰ ਤੋਂ ਇਲਾਵਾ ਵੱਖ ਵੱਖ ਰਾਜਸੀ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦਾ ਨੁਮਾਇੰਦਿਆਂ ਨੇ ਦੁੱਖ ਸਾਂਝਾ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਈ ਹਰਸਿਮਰਨ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 8 ਮਾਰਚ ਦਿਨ ਐਤਵਾਰ ਨੂੰ ਦੁਪਹਿਰ 12.30 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਏ ਸਾਹਿਬ ਪਾਤਸ਼ਾਹੀ ਸੱਤਵੀਂ (ਪ੍ਰਬੰਧ ਡੁਮੇਲੀ ਵਾਲੇ) ਗੁਰਦੁਆਰਾ ਲੋਹਗੜ੍ਹ ਸਾਹਿਬ ਰੋਡ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਕਾਲਗੜ੍ਹ ਗੜ੍ਹਸ਼ੰਕਰ ਵਿਖੇ ਮੁਫ਼ਤ ਡਾਕਟਰੀ ਜਾਂਚ ਅਤੇ ਅੱਖਾਂ ਦਾ ਕੈਂਪ 8 ਨੂੰ ਅਗਲੀ ਖ਼ਬਰ ਨੂਰਪੁਰ ਸਕੂਲ ਦੀ ਵਿਦਿਆਰਥਣ ਦੀ ਮੌਤ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।