10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲਾ ਮਹੱਲਾ ਲੰਗਰ ਦੇ ਪੰਜਵੇਂ ਦਿਨ ਵੀ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ-ਰਾਣਾ

ਅਜੀਤ ਡੈਸਕ 06-03-2026
ਚੁਗਿੱਟੀ/ਜੰਡੂ ਸਿੰਘਾ, 5 ਮਾਰਚ (ਨਰਿੰਦਰ ਲਾਗੂ)-ਸ਼ਹੀਦ ਊਧਮ ਸਿੰਘ ਵੈਲਫ਼ੇਅਰ ਸੁਸਾਇਟੀ ਲੰਮਾ ਪਿੰਡ ਵਲੋਂ ਲਗਾਏ ਗਏ ਸਾਲਾਨਾ ਹੋਲਾ ਮਹੱਲਾ ਲੰਗਰ ਦÏਰਾਨ ਅੱਜ 5 ਵੇਂ ਦਿਨ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ¢ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਅੱਜ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜਗਜੀਤ ਸਿੰਘ ਗਾਬਾ, ਮਹਿੰਦਰਜੀਤ ਸਿੰਘ ਮਾਡਲ ਟਾਊਨ,ਕੇ.ਡੀ.ਭੰਡਾਰੀ, ਹਰਿੰਦਰ ਸਿੰਘ ਢੀਂਡਸਾ ਇੰਚਾਰਜ਼ ਉਤਰੀ ਹਲਕਾ, ਅਵਤਾਰ ਸਿੰਘ ਘੁੰਮਣ, ਸਤਿੰਦਰ ਸਿੰਘ ਪੀਤਾ, ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ, ਫੁੰਮਣ ਸਿੰਘ, ਜਗਜੀਤ ਸਿੰਘ ਟਰਾਂਸਪੋਰਟ, ਸੁਰਿੰਦਰ ਸਿੰਘ ਰਾਜ, ਮਹਿੰਦਰ ਸਿੰਘ, ਪ੍ਰਦੀਪ ਸਿੰਘ, ਜੋਗਿੰਦਰ ਸਿੰਘ ਜੰਬਾ, ਹਰਭਜਨ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ, ਬਹਾਦਰ ਸਿੰਘ,ਲਾਲ ਚੰਦ, ਹਰਮਿੰਦਰ ਸਿੰਘ ਬਬਲੂ, ਰਾਜਕੁਮਾਰ ਤੇ ਹਰਭਜਨ ਸਿੰਘ ਸਮੇਤ ਸ਼ਹਿਰ ਦੀਆਂ ਬਹੁਤ ਸਾਰੀਆਂ ਹੋਰ ਸ਼ਖ਼ਸੀਅਤਾਂ ਵੱਲੋਂ ਹਾਜ਼ਰੀ ਲਗਵਾਈ ਗਈ¢ ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਲੈ ਕੇ ਹਰ ਵਰਗ ਦੀਆਂ ਸੰਗਤਾਂ ਦੇ ਮਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਮÏਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ¢
ਪਿਛਲੀ ਖ਼ਬਰ ਹੋਲਾ ਮਹੱਲਾ ਲੰਗਰ ਅਸਥਾਨ ਪਿੰਡ ਤੂਰਾਂ ਵਿਖੇ ਲੰਗਰ 2 ਫਰਵਰੀ ਤੋਂ ਲਗਾਤਾਰ ਜਾਰੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਕਾਲਗੜ੍ਹ ਗੜ੍ਹਸ਼ੰਕਰ ਵਿਖੇ ਮੁਫ਼ਤ ਡਾਕਟਰੀ ਜਾਂਚ ਅਤੇ ਅੱਖਾਂ ਦਾ ਕੈਂਪ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।