24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬੀਬੀ ਰਣਜੀਤ ਕੌਰ ਵਲੋਂ ਦੋਹਤੀ ਸਾਹਿਬ ਕੌਰ ਦੇ ਜਨਮ ਦਿਨ ਮੌਕੇ ਸਰਕਾਰੀ ਸਕੂਲ ਕਾਕੜ ਕਲਾਂ ਨੂੰ ਵਾਟਰ ਕੂਲਰ ਭੇਟ

ਅਜੀਤ ਡੈਸਕ 08-03-2026
ਲੋਹੀਆਂ ਖਾਸ, 7 ਮਾਰਚ (ਪ.ਪ. ਰਾਹੀਂ)-ਆਮ ਆਦਮੀ ਪਾਰਟੀ (ਮਹਿਲਾ ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਕਾਕੜ ਕਲਾਂ ਡਾਇਰੈਕਟਰ ਇੰਫ਼ੋਟੈਕ ਪੰਜਾਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਕਾਕੜ ਕਲਾਂ ਵਿਖੇ ਆਪਣੀ ਦੋਹਤੀ ਸਾਹਿਬ ਕੌਰ ਦੇ ਜਨਮ ਦਿਨ ਮੌਕੇ ਸਕੂਲ ਦੇ ਬੱਚਿਆਂ ਲਈ ਠੰਢੇ ਤੇ ਸ਼ੁੱਧ ਪਾਣੀ ਵਾਸਤੇ ਵਾਟਰ ਕੂਲਰ ਭੇਟ ਕਰਨ ਕੀਤਾ | ਇਸ ਮੌਕੇ ਸਕੂਲ ਇੰਚਾਰਜ ਮਾ. ਜਸਵੀਰ ਸਿੰਘ ਤੇ ਹੋਰ ਅਧਿਆਪਕਾਂ ਨੇ ਬੀਬੀ ਰਣਜੀਤ ਕੌਰ ਕਾਕੜ ਕਲਾਂ ਦਾ ਧੰਨਵਾਦ ਤੇ ਸ਼ਲਾਘਾ ਕਰਦੇ ਹਾਂ | ਇਸ ਮੌਕੇ ਪੀ. ਏ. ਮਨਦੀਪ ਸਿੰਘ ਝੀਤਾ, ਲਛਮਣ ਸਿੰਘ ਪੂਨੀਆ, ਜਤਿੰਦਰਪਾਲ ਸਿੰਘ, ਅਕਾਸ਼ਦੀਪ ਸਿੰਘ ਅਤੇ ਹੋਰ ਵਰਕਰ ਵੀ ਹਾਜਰ ਸਨ |
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਸ਼ਾਹਕੋਟ (ਕੁੜੀਆਂ) ਵਿਖੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮੀਟਿੰਗ ਅਗਲੀ ਖ਼ਬਰ ਦ ਗੁਰੂਕੁਲ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।