24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਧੰਜਲ ਤੇ ਮਾਹਲ ਗੋਤ ਦੇ ਜਠੇਰਿਆਂ ਦਾ ਮੇਲਾ 19 ਨੂੰ

ਅਜੀਤ ਡੈਸਕ 08-03-2026
ਸ਼ਾਹਕੋਟ, 7 ਮਾਰਚ (ਬਾਂਸਲ)-ਧੰਜਲ ਤੇ ਮਾਹਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 19 ਮਾਰਚ ਨੂੰ ਪਿੰਡ ਮਹਿਮੂੰਵਾਲ ਮਾਹਲਾਂ ਜ਼ਿਲ੍ਹਾ ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਤੇ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮÏਕੇ ਪਿੰਡ 'ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਯੋਧ ਸਿੰਘ ਵਿਖੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਸਮਾਜ ਸੇਵਕ ਜਗਜੀਤ ਸਿੰਘ ਭੁੱਲਰ ਪੰਜ ਤੱਤਾਂ 'ਚ ਵਿਲੀਨ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਿਜਲੀ ਖੇਤਰ 'ਚ ਲਏ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਸੀਚੇਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।