04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਆਦਮਪੁਰ ਆਉਣਗੇ-ਪਵਨ ਟੀਨੂੰ <br/>

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਦਮਪੁਰ ਫੇਰੀ ਸੰਬੰਧੀ ਜਾਣਕਾਰੀ ਦਿੰਦੇ ਹਲਕਾ ਇੰਚਾਰਜ ਪਵਨ ਟੀਨੂੰ ਸਮੇਤ ਪਾਰਟੀ ਆਗੂ ਹਾਜਰ | ਤਸਵੀਰ : ਹਰਪ੍ਰੀਤ ਸਿੰਘ <br/> 09-03-2026
ਆਦਮਪੁਰ, 8 ਮਾਰਚ (ਪ.ਪ.)-ਹਲਕਾ ਇੰਚਰਾਜ ਪਵਨ ਕੁਮਾਰ ਵਲੋਂ ਕੀਤੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਦੱਸਿਆ ਕਿ 10 ਮਾਰਚ ਨੂੰ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਆਦਮਪੁਰ ਦੇ ਮੁਹੱਲਾ ਗਾਜੀਪੁਰ ਵਿਖੇ ਦੁਪਹਿਰ ਕਰੀਬ ਡੇਢ ਵਜੇ ਆਉਣ ਉਪਰੰਤ ਸੰਗਤ ਦਰਸ਼ਨ ਕਰਨਗੇ | ਇਸ ਮੌਕੇ ਡੀ. ਐਸ. ਪੀ. ਰਜੀਵ ਕੁਮਾਰ ਆਦਮਪੁਰ, ਹਰਕੀਤ ਸਿੰਘ ਨਿੱਝਰ, ਦਵਿੰਦਰ ਸੂਰੀ, ਪੰਕਜ ਹਨੀ, ਪਵਿੱਤਰ ਸਿੰਘ, ਲਖਵੀਰ ਸਿੰਘ ਸਾਰੋਵਾਦ, ਚਰਨਜੀਤ ਸ਼ੇਰੀ, ਸੁਖਵਿੰਦਰ ਬੱਲਾ ਸਮੇਤ ਪਾਰਟੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਇੰਚਾਰਜ ਪਵਨ ਟੀਨੂੰ ਦੀ ਅਗਵਾਈ ਹੇਠ ਮੁੱਖ ਮੰਤਰੀ ਮਾਵਾ-ਧੀਆਂ ਸਤਿਕਾਰ ਯੋਜਨਾ ਤਹਿਤ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਪ੍ਰੋ. ਕੁਲਦੀਪ ਚੰਦ ਅਗਨੀਹੋਤਰੀ ਦੀ ਪੁਸਤਕ 'ਭਗਵਾਨ ਵਾਲਮੀਕਿ ਜੀ ਦੀ ਰਾਮ ਕਥਾ ਤੇ ਵਾਲਮੀਕਿ ਸਮਾਜ' ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।