20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੁੱਖ ਮੰਤਰੀ ਭਗਵੰਤ ਮਾਨ ਦੀ ਆਦਮਪੁਰ ਫੇਰੀ ਅੱਜ

ਅਜੀਤ ਡੈਸਕ 10-03-2026
ਆਦਮਪੁਰ, 9 ਮਾਰਚ (ਰਮਨ ਦਵੇਸਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 10 ਮਾਰਚ ਨੂੰ ਦੁਪਹਿਰ 1.30 ਵਜੇ ਆਪਣੀ ਆਦਮਪੁਰ ਫੇਰੀ ਦੌਰਾਨ ਮੁਹੱਲਾ ਗਾਜ਼ੀਪੁਰ ਵਿਖੇ ਪਹੁੰਚਣਗੇ ਤੇ ਉਥੇ ਲੋਕ-ਸੱਥ ਲਗਾਉਣਗੇ | ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕਾ ਆਦਮਪੁਰ ਲਈ ਕੱਲ੍ਹ ਦਾ ਦਿਨ ਬਹੁਤ ਹੀ ਮਾਣ ਵਾਲਾ ਦਿਨ ਹੈ ਜਦੋਂ ਪੰਜਾਬ ਦਾ ਪੁੱਤਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਆਦਮਪੁਰ ਦੇ ਮੁਹੱਲਾ ਗਾਜੀਪੁਰ ਵਿਖੇ ਪਹੁੰਚਣਗੇ ਤੇ ਇਸ ਦੌਰਾਨ ਉਹ ਲੋਕਾਂ ਦੀ ਸੱਥ ਲਗਾਉਣਗੇ ਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ |
ਪਿਛਲੀ ਖ਼ਬਰ ਫਲਾਵਰ ਸ਼ੋਅ ਵਿਚ ਦੂਜੇ ਨੰਬਰ 'ਤੇ ਰਿਹਾ 'ਪੀ. ਕੇ. ਐਫ. ਗਰੁੱਪ ਨਾਮਦੇਵ ਚੌਕ' ਅਗਲੀ ਖ਼ਬਰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਐਲਾਨ ਇਤਿਹਾਸਕ ਕਦਮ-ਨਿਤਿਨ ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।