30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਦੀਪਕ ਬਾਲੀ ਨੇ ਸੁਸ਼ੀਲ ਰਿੰਕੂ ਦੀ ਮਾਤਾ ਦੀ ਸਿਹਤ ਬਾਰੇ ਹਾਲ ਜਾਣਿਆ

ਅਜੀਤ ਡੈਸਕ 27-03-2026
ਜਲੰਧਰ, 26 ਮਾਰਚ (ਸ਼ਿਵ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਂ ਸ੍ਰੀਮਤੀ ਪੁਸ਼ਪਾ ਦੇਵੀ ਦੀ ਤਬੀਅਤ ਖ਼ਰਾਬ ਹੋਣ 'ਤੇ ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਇਸ ਦÏਰਾਨ ਪੰਜਾਬ ਸਰਕਾਰ ਦੇ ਸਲਾਹਕਾਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਅੱਜ ਉਨ੍ਹਾਂ ਦੀ ਮਾਂ ਸ੍ਰੀਮਤੀ ਪੁਸ਼ਪਾ ਦੇਵੀ ਦੀ ਸਿਹਤ ਬਾਰੇ ਜਾਣਨ ਲਈ ਹਸਪਤਾਲ ਦਾ ਦÏਰਾ ਕੀਤਾ | ਉਨ੍ਹਾਂ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ, ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਤੇ ਉਨ੍ਹਾਂ ਨੂੰ ਸਭ ਤੋਂ ਵਧੀਆ ਇਲਾਜ ਦਾ ਭਰੋਸਾ ਦਿੱਤਾ | ਇਸ ਮੌਕੇ ਸੁਰਜੀਤ ਸਿੰਘ ਸੀਤਾ, ਮਾਸਟਰ ਰਤਨ ਲਾਲ, ਸਕੱਤਰ ਵਿਜੇ ਤੇ ਭੁਪਿੰਦਰ ਵੀ ਮÏਜੂਦ ਸਨ |
ਪਿਛਲੀ ਖ਼ਬਰ ਪਿੰਡ ਦੀਵਾਲੀ ਵਿਖੇ ਗੁਰਮਤਿ ਸਮਾਗਮ 3 ਨੂੰ -ਭਾਈ ਦਵਿੰਦਰ ਸਿੰਘ ਸੋਢੀ ਅਗਲੀ ਖ਼ਬਰ ਮਿੱਠਾਪੁਰ ਦੇ 48ਵੇਂ ਹਾਕੀ ਟੂਰਨਾਮੈਂਟ 'ਚ ਤੇਹੰਗ ਤੇ ਮਿੱਠਾਪੁਰ ਦੀ ਜੇਤੂ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।