17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਾਣੀ ਦੀ ਸਮੱਸਿਆ ਹੱਲ ਕਰਵਾਈ

ਅਜੀਤ ਡੈਸਕ 02-04-2026
ਜਲੰਧਰ, 1 ਅਪ੍ਰੈਲ (ਸ਼ਿਵ)-ਕਾਂਗਰਸ ਦੇ ਕÏਾਸਲਰ ਸ਼ੈਰੀ ਚੱਢਾ ਨੇ ਵਾਰਡ 27, 28 'ਚ ਪਾਣੀ ਦੀ ਸਮੱਸਿਆ ਹੱਲ ਕਰਵਾਈ ਹੈ | ਉਨ੍ਹਾਂ ਨੇ ਮੁਹੱਲਾ ਕੋਟ ਬਹਾਦਰ ਖਾਂ ਵਿਖੇ ਇਲਾਕਾ ਨਿਵਾਸੀਆਂ ਦੇ ਨਾਲ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕਰ ਕੇ ਇਲਾਕੇ 'ਚ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕੇ ਤÏਰ 'ਤੇ ਹੱਲ ਕਰਵਾਈ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ, ਸੋਨੂੰ ਅਰੋੜਾ, ਦੀਪਕ, ਮੋਨੂੰ ਅਰੋੜਾ, ਦੀਪਕ ਸੋਬਤੀ, ਜੁਲਕਾ, ਸਿੰਮੂ, ਦੀਪੂ ਆਦਿ ਵੀ ਮÏਜੂਦ ਸਨ | ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜਥੇਦਾਰ ਵਡਾਲਾ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਸ਼ਹਿਰ ਦੇ 21 ਵਾਰਡ ਬੇਸਹਾਰਾ ਪਸ਼ੂਆਂ ਤੋਂ ਹੋਏ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।