11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਯੱਕ ਮੁਸ਼ਤ ਰਾਹਤ ਨੀਤੀ ਦੀ ਮਿਆਦ ਵਧਣ ਨਾਲ ਲੋਕਾਂ ਨੂੰ ਹੋਵੇਗਾ ਫਾਇਦਾ- ਰੰਧਾਵਾ

ਅਜੀਤ ਡੈਸਕ 03-04-2026
ਜਲੰਧਰ, 2 ਅਪ੍ਰੈਲ (ਸ਼ਿਵ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਨੂੰ ਪ੍ਰਮੁੱਖਤਾ ਦਿੰਦਿਆਂ ਇੱਕ ਵੱਡਾ ਅਤੇ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ¢ ਟਰੱਸਟ ਦੀ ਬੇਨਤੀ ਨੂੰ ਧਿਆਨ ਵਿਚ ਰੱਖਦੇ ਹੋਏ ਯਕ ਮੁਸ਼ਤ ਰਾਹਤ ਨੀਤੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਸੰਬੰਧਿਤ ਹਿੱਸੇਦਾਰਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ¢ ਇਹ ਪਾਲਿਸੀ ਵਿਸ਼ੇਸ਼ ਤÏਰ 'ਤੇ ਉਨ੍ਹਾਂ ਲੋਕਾਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ ਜੋ ਲੰਮੇ ਸਮੇਂ ਤੋਂ ਵੱਖ-ਵੱਖ ਪ੍ਰਸ਼ਾਸਕੀ ਅਤੇ ਕਾਨੂੰਨੀ ਕਾਰਵਾਈਆਂ ਵਿਚ ਫਸੇ ਹੋਏ ਸਨ ¢ ਸਰਕਾਰ ਨੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਮÏਜੂਦਾ ਸਥਿਤੀ ਨੂੰ ਸਮਝਦਿਆਂ ਇਸ ਨੀਤੀ ਦੀ ਮਿਆਦ ਨੂੰ ਇਕ ਵਾਰ ਫਿਰ ਵਧਾ ਕੇ 15 ਜੂਨ ਤੱਕ ਕਰ ਦਿੱਤਾ ਹੈ |
ਪਿਛਲੀ ਖ਼ਬਰ ਜੱਟ ਸਿੱਖ ਕੌਂਸਲ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੁਮੈਨ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਅਗਲੀ ਖ਼ਬਰ ਇਕ ਕਿੱਲੋ 264 ਗ੍ਰਾਮ ਹੈਰੋਇਨ ਬਰਾਮਦ ਕਰਕੇ ਏ. ਐੱਨ. ਟੀ. ਐੱਫ਼. ਨੇ ਨਸ਼ਾ ਤਸਕਰ ਕੀਤਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।