27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਮੈਂਬਰ ਨਿਯੁਕਤ

ਅਜੀਤ ਡੈਸਕ 05-04-2026
ਜਲੰਧਰ, 4 ਅਪ੍ਰੈਲ (ਸ਼ਿਵ)-ਏਕ ਆਸਰਾ ਐਨ. ਜੀ. ਓ. ਨਾਲ ਜੁੜੀਆਂ ਸਮਾਜ ਸੇਵਿਕਾ ਜਸਪ੍ਰੀਤ ਕੌਰ ਸਿਆਲ, ਸਹਿਜਪ੍ਰੀਤ ਕੌਰ ਤੇ ਅਕਸ਼ਤ ਲਾਲੀ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਤੇ ਪੰਜਾਬ-ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਉਕਤ ਨਵੇਂ ਨਿਯੁਕਤ ਮੈਂਬਰਾਂ ਨੇ ਕਿਹਾ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬਣਨ ਦੀ ਕੋਸ਼ਿਸ਼ ਕਰਨਗੇ |
ਪਿਛਲੀ ਖ਼ਬਰ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕ 13 ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ 'ਚ ਸੰਗਤ ਨੂੰ ਨਾਲ ਲੈ ਕੇ ਹੋਣਗੇ ਸ਼ਾਮਿਲ... ਅਗਲੀ ਖ਼ਬਰ ਐਜੂਕੇਟ ਪੰਜਾਬ ਪ੍ਰਾਜੈਕਟ ਦੇ ਮੁਖੀ ਜਸਵਿੰਦਰ ਸਿੰਘ (ਯੂ. ਕੇ.) ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਅੱਜ ਵਿਦਿਆਰਥੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।