28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆਈ. ਏ. ਓ. ਐੱਸ. ਦੀ ਅੰਤਰਰਾਸ਼ਟਰੀ ਕਾਨਫਰੰਸ 'ਚ ਡਾ. ਸਤਪਾਲ ਗੁਪਤਾ ਨੂੰ ਮਿਲਿਆ ਬਤੌਰ ਫੈਕਲਟੀ ਸੱਦਾ

ਅਜੀਤ ਡੈਸਕ 12-04-2026
ਜਲੰਧਰ, 11 ਅਪ੍ਰੈਲ (ਐੱਮ. ਐੱਸ. ਲੋਹੀਆ)-ਸਥਾਨਕ ਕਿਸ਼ਨਪੁਰਾ ਚੌਕ ਨੇੜੇ ਚੱਲ ਰਹੇ ਕਮਲ ਹਸਪਤਾਲ 'ਚ ਬਤੌਰ ਹੱਡੀਆਂ ਦੇ ਮਾਹਿਰ ਸੇਵਾਵਾਂ ਦੇ ਰਹੇ ਡਾ. ਸਤਪਾਲ ਗੁਪਤਾ ਨੂੰ ਇੰਡੀਅਨ ਅਕੈਡਿਮੀ ਆਫ਼ ਓਰਥੋਪੈਡਿਕ ਸਰਜਨਜ਼ (ਆਈ. ਏ. ਓ. ਐੱਸ.) ਵਲੋਂ 17, 18 ਤੇ 19 ਅਪ੍ਰੈਲ ਨੂੰ ਇੰਦੌਰ (ਮੱਧ ਪ੍ਰਦੇਸ਼) ਵਿਖੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫਰੰਸ 'ਚ ਬਤੌਰ ਫੈਕਲਟੀ ਸੱਦਾ ਦਿੱਤਾ ਗਿਆ ਹੈ | ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਸਤਪਾਲ ਗੁਪਤਾ ਕਾਨਫਰੰਸ 'ਚ ਸ਼ਾਮਿਲ ਦੇਸ਼ ਵਿਦੇਸ਼ ਤੋਂ ਆਏ ਮਾਹਿਰਾਂ ਨਾਲ ਆਪਣੇ ਤਜਰਬੇ ਤੇ ਉਨ੍ਹਾਂ ਨਾਲ ਆਧੁਨਿਕ ਇਲਾਜ ਸੰਬੰਧੀ ਜਾਣਕਾਰੀ ਸਾਂਝੀ ਕਰਨਗੇ |
ਪਿਛਲੀ ਖ਼ਬਰ ਲੂਈਸ ਬਰੇਲ ਵੈੱਲਫ਼ੇਅਰ ਐਸੋਸੀਏਸ਼ਨ ਨੇ 23ਵਾਂ ਨੇਤਰਹੀਣ ਤੇ ਦਿਵਿਆਂਗ ਵਿਅਕਤੀਆਂ ਦੇ ਦਸਤਾਵੇਜ਼ ਬਣਾਉਣ ਦਾ ਕੈਂਪ ਲਗਾਇਆ... ਅਗਲੀ ਖ਼ਬਰ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।