25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਟੈਗੋਰ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ

ਅਜੀਤ ਡੈਸਕ 14-04-2026
ਜਲੰਧਰ, 13 ਅਪ੍ਰੈਲ (ਪਵਨ ਖਰਬੰਦਾ)-ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ (ਏ ਫਾਊਾਡੇਸ਼ਨ ਲਰਨਿੰਗ ਸਟੂਡੀਓ) 'ਚ ਵਿਸਾਖੀ ਦਿਵਸ ਧੂਮ ਧਾਮ ਦੇ ਨਾਲ ਮਨਾਇਆ | ਇਸ ਦਿਨ ਬੱਚੇ ਗੱਭਰੂ ਤੇ ਮੁਟਿਆਰਾਂ ਦੀ ਪੁਸ਼ਾਕਾਂ ਵਿਚ ਸੱਜ ਧੱਜ ਕੇ ਆਏ | ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ 'ਤੇ ਕਣਕਾਂ ਦੇ ਪੱਕਣ ਅਤੇ ਇਸ ਦੀ ਵਾਢੀ ਬਾਰੇ ਜਾਣਕਾਰੀ ਦਿੱਤੀ | ਬੱਚਿਆਂ ਨੇ ਭੰਗੜੇ ਪਾ ਕੇ ਖੁਸ਼ੀ ਮਨਾਈ | ਡਾਇਰੈਕਟਰ ਰੁਚੀਕਾ ਜੈਨ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ ਅਗਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਨੂੰ ਦੁੱਧ ਨਾਲ ਇਸ਼ਨਾਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।