25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰਦੁਆਰਾ ਸਿੰਘ ਸਭਾ ਬਾਬਾ ਬੁੱਢਾ ਜੀ ਨਗਰ ਨੈਸ਼ਨਲ ਐਵੇਨਿਊ 'ਚ ਅੰਮਿ੍ਤ ਸੰਚਾਰ ਕਰਵਾਇਆ

ਅਜੀਤ ਡੈਸਕ 14-04-2026
ਜਲੰਧਰ ਛਾਉਣੀ, 13 ਅਪ੍ਰੈਲ (ਪਵਨ ਖਰਬੰਦਾ)-ਗੁਰਦੁਆਰਾ ਸਿੰਘ ਸਭਾ ਬਾਬਾ ਬੁੱਢਾ ਜੀ ਨਗਰ ਨੈਸ਼ਨਲ ਐਵੇਨਿਊ ਰਾਮਾ ਮੰਡੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ, ਜਿਸ ਦੌਰਾਨ 26 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ, ਡਾ. ਲਖਬੀਰ ਸਿੰਘ ਸੰਧੂ, ਸੁਰਜੀਤ ਸਿੰਘ ਅਤੇ ਕਿਸ਼ਨ ਸਿੰਘ ਮਹਿਤਾ ਤੇ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸਰਕਾਰੀ ਕਾਲਜ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਸੇਂਟ ਸੋਲਜਰ ਦੀਆਂ ਵੱਖ-ਵੱਖ ਸ਼ਾਖਾਵਾਂ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।