04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹਵੇਲੀ ਪੱਤੀ ਤੋਂ ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਸੰਗ ਦੀ ਰਵਾਨਗੀ ਕੱਲ੍ਹ

ਅਜੀਤ ਡੈਸਕ 19-04-2026
ਮਲਸੀਆਂ, 18 ਅਪ੍ਰੈਲ (ਸੁਖਦੀਪ ਸਿੰਘ)-ਹਵੇਲੀ ਪੱਤੀ (ਮਲਸੀਆਂ) ਵਿਖੇ ਸਿੱਧ ਬਾਬਾ ਬਾਲਕ ਨਾਥ ਦੇ ਦਰਬਾਰ 'ਤੇ ਬਾਬਾ ਬਾਲਕ ਨਾਥ ਜੀ ਤੇ ਲੱਖ ਦਾਤਾ ਪੀਰ ਸਖੀ ਸੁਲਤਾਨ ਜੀ ਦਾ ਸਾਲਾਨਾ ਮੇਲਾ ਕਰਾਉਣ ਤੋਂ ਉਪਰੰਤ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਮਾਣੇ ਸ਼ਾਹ ਕਾਦਰੀ ਦੀ ਅਗਵਾਈ ਹੇਠ ਸੰਗ ਦੀ ਰਵਾਨਗੀ 20 ਅਪ੍ਰੈਲ ਨੂੰ ਸਵੇਰੇ 9 ਵਜੇ ਹੋਵੇਗੀ | ਗੱਦੀ ਨਸ਼ੀਨ ਬਾਬਾ ਮਾਣੇ ਸ਼ਾਹ ਤੇ ਸੇਵਾਦਾਰ ਸਾਹਬੀ ਦਾਸੀਕੇ ਨੇ ਦੱਸਿਆ ਕਿ ਸੰਗ 'ਚ ਸੰਗਤਾਂ ਨੂੰ ਪੀਰ ਨਿਗਾਹੇ, ਰਾਜਾ ਭਰਥਰੀ, ਗਰੂਨਾਝਾਰੀ, ਮਾਤਾ ਰਤਨੋ ਤੇ ਬਾਬਾ ਬਾਲਕ ਨਾਥ ਮੰਦਰ (ਹਿਮਾਚਲ ਪ੍ਰਦੇਸ਼) ਦੇ ਦਰਸ਼ਨ ਕਰਵਾਏ ਜਾਣਗੇ | ਇਸ ਮੌਕੇ ਸੰਗਤਾਂ ਵਲੋਂ ਬਾਬਾ ਬਾਲਕ ਨਾਥ ਜੀ ਦਾ ਗੁਣਗਾਣ ਕੀਤਾ ਜਾਵੇਗਾ |
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਆਦਮਪੁਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਹਾਊਸ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।