20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 07-05-2026
ਸ਼ਾਹਕੋਟ, 6 ਮਈ (ਨਗਿੰਦਰ ਸਿੰਘ ਬਾਂਸਲ)-ਉਪ ਪੁਲਿਸ ਕਪਤਾਨ ਸ਼ਾਹਕੋਟ ਸਰਵਣ ਸਿੰਘ ਬੱਲ ਤੇ ਥਾਣਾ ਮੁਖੀ ਸ਼ਾਹਕੋਟ ਦਿਲਬਾਗ ਸਿੰਘ ਦੀ ਅਗਵਾਈ ਹੇਠ ਸ਼ਾਹਕੋਟ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਸਫ਼ਲਤਾ ਹਾਸਲ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਵਣ ਸਿੰਘ ਬੱਲ ਅਤੇ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਮੇਜਰ ਸਿੰਘ ਚÏਾਕੀ ਇੰਚਾਰਜ ਤਲਵੰਡੀ ਸੰਘੇੜਾ ਦੀ ਪੁਲਿਸ ਪਾਰਟੀ ਨੇ ਗਸ਼ਤ ਦÏਰਾਨ ਮਿਥੁਨ ਕੁਮਾਰ ਉਰਫ਼ ਮਿੱਠੂ ਪੁੱਤਰ ਸੋਹਣ ਲਾਲ ਵਾਸੀ ਪਿੰਡ ਦਾਨੇਵਾਲ ਥਾਣਾ ਸ਼ਾਹਕੋਟ ਨੂੰ ਨੇੜੇ ਦਾਣਾ ਮੰਡੀ ਜਗਤਪੁਰ ਸੋਹਲ ਤੋਂ ਕਾਬੂ ਕਰਕੇ ਉਸ ਪਾਸੋਂ 38 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਏ.ਐਸ.ਆਈ. ਸਰਵਣ ਸਿੰਘ ਦੀ ਪੁਲਿਸ ਪਾਰਟੀ ਨੇ ਗਸ਼ਤ ਦÏਰਾਨ ਸਰਬਜੀਤ ਸਿੰਘ ਉਰਫ਼ ਸਾਬੂ ਪੁੱਤਰ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਵਾਰਡ ਨੰਬਰ 7 ਮੁਹੱਲਾ ਬਾਗਵਾਲਾ ਸ਼ਾਹਕੋਟ ਨੂੰ ਬੇਰੀਆਂ ਵਾਲਾ ਚÏਾਕ ਦੇ ਨੇੜਿਉਂ ਕਾਬੂ ਕਰਕੇ ਉਸ ਪਾਸੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਤੇ ਉਸ ਖ਼ਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ¢ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਪਾਸੋਂ ਪੁਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਲਿਆਉਣ ਅਤੇ ਵੇਚਣ ਵਾਲਿਆਂ ਬਾਰੇ ਪਤਾ ਕੀਤਾ ਜਾ ਸਕੇ¢ ਗਿ੍ਫ਼ਤਾਰ ਕੀਤੇ ਦੋਹਾਂ ਦੋਸ਼ੀਆਂ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ

ਪਿਛਲੀ ਖ਼ਬਰ ਧਮਾਕਿਆਂ ਨਾਲ ਹਿੱਲਿਆ ਪੰਜਾਬ, 'ਆਪ' ਸਰਕਾਰ ਸੁੱਤੀ ਕੁੰਭਕਰਨੀ ਨੀਂਦ- ਹਰਜਾਪ ਸਿੰਘ ਸੰਘਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਬਿਲਗਾ ਦਫ਼ਤਰ ਅੱਗੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।