17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਵਤਾਰ ਸਿੰਘ ਰਾਮੇਵਾਲ ਨੇ ਬੰਗਾਲ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਦਿੱਤੀ ਵਧਾਈ <br/>

ਅਜੀਤ ਡੈਸਕ 08-05-2026
ਨੂਰਮਹਿਲ 7 ਮਈ (ਤਜਿੰਦਰ ਕੁਮਾਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਰਾਮੇਵਾਲ ਨੇ ਪੱਛਮੀ ਬੰਗਾਲ, ਆਸਾਮ ਅਤੇ ਪੁਡੂਚੇਰੀ ਵਿਚ ਪਾਰਟੀ ਦੀ ਜਿੱਤ 'ਤੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਵਧਾਈ ਦਿੱਤੀ¢ ਉਨ੍ਹਾਂ ਇਸ ਸਫਲਤਾ ਨੂੰ ਸੁਸ਼ਾਸਨ, ਵਿਕਾਸ ਅਤੇ ਮਜ਼ਬੂਤ ਲੀਡਰਸ਼ਿਪ ਦੀਆਂ ਨੀਤੀਆਂ ਦੀ ਜਿੱਤ ਦੱਸਿਆ¢ ਅਵਤਾਰ ਸਿੰਘ ਰਾਮੇਵਾਲ ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿਚ ਇਤਿਹਾਸਕ ਜਿੱਤ ਮੁੱਖ ਤÏਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਕਾਰਨ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿਚ ਦੇਸ਼ ਭਰ ਵਿਚ ਵਿਕਾਸ ਦੀ ਤੇਜ਼ ਰਫ਼ਤਾਰ ਇਸੇ ਕਾਰਨ ਪੱਛਮੀ ਬੰਗਾਲ, ਆਸਾਮ ਅਤੇ ਪੁਡੂਚੇਰੀ ਦੇ ਲੋਕਾਂ ਨੇ ਭਾਜਪਾ ਉਤੇ ਆਪਣਾ ਭਰੋਸਾ ਰੱਖਿਆ ਹੈ¢

ਪਿਛਲੀ ਖ਼ਬਰ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਲੋਕਾਂ ਦੇ ਘਰਾਂ 'ਚ ਜਾ ਕੇ ਭਰੇ ਅਗਲੀ ਖ਼ਬਰ ਭਾਰਤ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।