ਨਗਰ ਕੌਂਸਲ ਫਿਲੌਰ ਦੀਆਂ ਚੋਣਾਂ ਲਈ 63 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/>
ਵਿਧਾਇਕ ਵਿਕਰਮਜੀਤ ਚੌਧਰੀ ਦੀ ਅਗਵਾਈ ਹੇਠ ਫਿਲੌਰ ਦੇ ਵਾਰਡ ਨੰਬਰ 8 ਤੋਂ ਕਾਂਗਰਸੀ ਉਮੀਦਵਾਰ ਸ਼ਿਵ ਨੰਦਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਂਦੇ ਹੋਏ | ਤਸਵੀਰ-ਸਤਿੰਦਰ ਸ਼ਰਮਾ
<br/>
17-05-2026