27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਲਾਇਲਪੁਰ ਖ਼ਾਲਸਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 22-05-2026
ਜਲੰਧਰ, 21 ਮਈ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵੱਲੋਂ ਐਲਾਨੇ ਗਏ ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪੰਜਵੇਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ ਹੈ ¢ ਰਵਨੀਤ ਕÏਰ ਅਤੇ ਸੁਖਪ੍ਰੀਤ ਕÏਰ ਸੈਣੀ ਨੇ ਯੂਨੀਵਰਸਿਟੀ ਵਿੱਚ 9ਵਾਂ ਸਥਾਨ ਪ੍ਰਾਪਤ ਕੀਤਾ ¢ ਅਕਾਂਸ਼ਾ, ਹਰਸਿਮਰਨਜੀਤ, ਮਨੀਸ਼ਾ ਅਤੇ ਨੀਤਿਕਾ ਨੇ 13ਵਾਂ ਅਤੇ ਪਵਨਪ੍ਰੀਤ ਨੇ 15ਵਾਂ ਸਥਾਨ ਪ੍ਰਾਪਤ ਕੀਤਾ ¢ ਪਿ੍ੰਸੀਪਲ ਮੈਡਮ ਡਾ. ਸਰਬਜੀਤ ਕÏਰ ਰਾਏ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਸਮਰਪਣ, ਲਗਨ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ¢ ਉਨ੍ਹਾਂ ਨੇ ਫੈਕਲਟੀ ਮੈਂਬਰਾਂ ਦੇ ਨਾਲ-ਨਾਲ ਫੈਸ਼ਨ ਡਿਜ਼ਾਈਨਿੰਗ ਦੇ ਪੀਜੀ ਵਿਭਾਗ ਦੇ ਮੁਖੀ ਮਨਜੀਤ ਕÏਰ ਦੀ ਵੀ ਉਨ੍ਹਾਂ ਦੇ ਨਿਰੰਤਰ ਸਮਰਥਨ, ਮਾਰਗਦਰਸ਼ਨ ਅਤੇ ਪ੍ਰੇਰਣਾ ਲਈ ਸ਼ਲਾਘਾ ਕੀਤੀ ¢
ਪਿਛਲੀ ਖ਼ਬਰ ਸੀ. ਟੀ. ਗਰੁੱਪ ਅਤੇ ਆਈ. ਆਈ. ਟੀ. ਰੋਪੜ ਵਿਚਕਾਰ ਵਿਦਿਆਰਥੀਆਂ ਦੇ ਸਟਾਰਟ ਅੱਪ ਲਈ ਸਮਝੌਤਾ ਅਗਲੀ ਖ਼ਬਰ ਮਿਸਲ ਸਤਲੁਜ ਦੇ ਪ੍ਰਧਾਨ ਬਰਾੜ ਵਲੋਂ ਅਹੁਦੇਦਾਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।