27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬੁੱਧੂਪੁੰਦਰ ਵਿਖੇ ਫੌਜ ਦੇ ਅਸਲ੍ਹਾ ਭੰਡਾਰ ਨੇੜੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਅਜੀਤ ਡੈਸਕ 22-05-2026
ਕਪੂਰਥਲਾ, 21 ਮਈ (ਵਿ.ਪ੍ਰ.)-ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ਼ਿਖਾ ਭਗਤ ਨੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਿੰਡ ਬੁੱਧੂਪੁੰਦਰ ਵਿਖੇ ਸਥਿਤ ਫੌਜ ਦੇ ਅਸਲਾ ਭੰਡਾਰ ਦੇ 1200 ਗਜ ਦੇ ਘੇਰੇ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਕੂੜੇ ਨੂੰ ਅੱਗ ਲਗਾਉਣ ਤੇ ਕਿਸੇ ਵੀ ਕਿਸਮ ਦਾ ਨਿਰਮਾਣ ਕਾਰਜ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਗਏ ਇਹ ਹੁਕਮ 18 ਜੁਲਾਈ ਤੱਕ ਲਾਗੂ ਰਹਿਣਗੇ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਕਿਹਾ |

ਪਿਛਲੀ ਖ਼ਬਰ ਇਨੋਸੈਂਟ ਹਾਰਟਸ 'ਚ ਕਮਲੇਸ਼ ਬੌਰੀ ਦੇ ਜਨਮ ਦਿਨ ਮੌਕੇ ਮਨਾਇਆ ਸਥਾਪਨਾ ਦਿਵਸ ਅਗਲੀ ਖ਼ਬਰ ਕੌਂਸਲਰ ਹੈਪੀ ਵਲੋਂ ਮੈਨਬੋ੍ਰ ਚੌਕ ਵਾਲੀ ਸੜਕ ਦੇ ਮਾਮਲੇ ਵਿਚ ਠੇਕੇਦਾਰ ਖ਼ਿਲਾਫ਼ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।