27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮਾਤਾ ਹਰਦੀਪ ਕੌਰ ਨਮਿਤ ਅੰਤਿਮ ਅਰਦਾਸ ਅੱਜ

ਅਜੀਤ ਡੈਸਕ 24-05-2026
ਜਲੰਧਰ, 23 ਮਈ (ਐੱਮ. ਐੱਸ. ਲੋਹੀਆ)-ਮਾਤਾ ਹਰਦੀਪ ਕੌਰ ਆਹੂਜਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਪਰਿਵਾਰ ਵਲੋਂ ਉਨ੍ਹਾਂ ਨਮਿਤ ਗੁਰਬਾਣੀ ਕੀਰਤਨ ਅਤੇ ਅੰਤਿਮ ਅਰਦਾਸ 24 ਮਈ, ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਮੀਰੀ-ਪੀਰੀ ਦਰਬਾਰ ਹਾਲ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਹੋਵੇਗੀ | ਇਹ ਜਾਣਕਾਰੀ ਉਨ੍ਹਾਂ ਦੇ ਦਾਮਾਦ ਪਰਮਜੀਤ ਸਿੰਘ ਨੈਨਾ (ਪ੍ਰੈੱਸ ਸਕੱਤਰ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ) ਨੇ ਦਿੱਤੀ |

ਪਿਛਲੀ ਖ਼ਬਰ ਦੋਸੜਕਾ ਚੌਕ ਜੰਡੂਸਿੰਘਾ ਵਿਖੇ ਪੁਲਿਸ ਤਾਇਨਾਤ ਕਰਨ ਦੀ ਮੰਗ ਅਗਲੀ ਖ਼ਬਰ ਕੇਂਦਰੀ ਹਲਕੇ ਵਿਚ ਰਾਸ਼ਨ ਲਈ ਫਾਰਮ ਭਰਵਾਉਣ ਦਾ ਕਾਲੀਆ ਵਲੋਂ ਵਿਰੋਧ ਕਿਹਾ 2027 ਵਿਚ ਪੰਜਾਬ ਵਿਚ ਭਾਜਪਾ ਦਾ ਬਣੇਗਾ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।