-ਭਗਵਾਨ ਵਾਲਮੀਕਿ ਟਰੱਸਟ ਦੇ ਚੇਅਰਮੈਨ ਦੀ ਚੋਣ ਅੱਜ-ਅਲੀ ਮੁਹੱਲੇ ਵਿਚ ਵਿਪਨ ਸਭਰਵਾਲ ਦੇ ਹੱਕ ਵਿਚ ਹੋਇਆ ਵਿਸ਼ਾਲ ਇਕੱਠ
ਜਲੰਧਰ, 8 ਅਗਸਤ (ਸ਼ਿਵ)-ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਜਲੰਧਰ ਵਿਚ ਸਥਾਪਿਤ ਵਾਲਮੀਕਿ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਦੀਆਂ 9 ਅਗਸਤ ਨੂੰ ਕਰਵਾਈਆਂ ਜਾ ਰਹੀਆਂ ਹਨ। ਨਤੀਜਾ ਸ਼ਾਮ ਨੂੰ ਐਲਾਨ ਦਿੱਤਾ ਜਾਵੇਗਾ।
ਇਕੱਠ ਵਿਚ ਵੱਡੀ ਗਿਣਤੀ ਵਿਚ ਮੌਜੂਦ ਲੋਕ।
09-08-2026