ਦ ਗੁਰੂਕੁਲ ਸਕੂਲ ’ ਚ ਉਤਸ਼ਾਹ ਨਾਲ ਮਨਾਇਆ ਤੀਜ ਦਾ ਤਿਉਹਾਰ ਜਸਪ੍ਰੀਤ ਸਿੰਘ ਚੌਹਾਨ ਬਣੇ ਯੂਥ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ
ਜਲੰਧਰ, 13 ਅਗਸਤ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ ਵਿਚ ਤੀਜ ਦਾ ਤਿਉਹਾਰ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਕ ਵਿਸ਼ੇਸ਼ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।
ਅਜੀਤ ਡੈਸਕ
14-08-2026