15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਤ ਬਾਬਾ ਲਾਭ ਸਿੰਘ ਕੁਟੀਆ ਵਿਖੇ ਗੁਰਮਤਿ ਸਮਾਗਮ 17 ਨੂੰ - ਸਰਪੰਚ ਆਗੂ ਸਾਬ ਜੋਸਨ

ਲੋਹੀਆਂ ਖਾਸ 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸ਼੍ਰੀਮਾਨ 108 ਸੱਚਖੰਡ ਵਾਸੀ ਬ੍ਰਾਹਮ ਗਿਆਨੀ ਸੰਤ ਬਾਬਾ ਲਾਭ ਸਿੰਘ ਜੀ ਦੀ 90ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ‘ਕੁਟੀਆ ਸਿੱਧੂਪੁਰ-ਲੋਹੀਆਂ ਖਾਸ ਵਿਖੇ’ ਗੁਰਮਤਿ ਸਮਾਗਮ 17 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾਵੇਗਾ| ਇਸ ਸਬੰਧੀ ਗ੍ਰਾਮ ਪੰਚਾਇਤ ਸਿੱਧੂਪੁਰ ਦੇ ਸਰਪੰਚ ਆਗੂ ਯਾਦਵਿੰਦਰ ਸਿੰਘ ਸਾਬ ਜੋੋਸਨ ਅਤੇ ਪੰਚ ਆਗੂ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਨੂੰ ਆਰੰਭ ਹੋਣ ਵਾਲੇ ਸ਼੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ 17 ਅਗਸਤ ਦਿਨ ਸੋਮਵਾਰ ਨੂੰ ਪੈਣਗੇ, ਉਪਰੰਤ ਪੰਥ ਪ੍ਰਸਿੱਧ ਢਾਡੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ|

ਕੁਟੀਆ ਸਿੱਧੂਪੁਰ-ਲੋਹੀਆਂ ਖਾਸ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਸਿੱਧੂਪੁਰ ਦੇ ਸਰਪੰਚ ਆਗੂ ਯਾਦਵਿੰਦਰ ਸਿੰਘ ਸਾਬ ਜੋੋਸਨ ਤੇ ਪੰਚ ਆਗੂ ਕੁਲਵੰਤ ਸਿੰਘ| ਤਸਵੀਰ : ਗੁਰਪਾਲ ਸਿੰਘ ਸ਼ਤਾਬਗੜ੍ਹ 15-08-2026
ਲੋਹੀਆਂ ਖਾਸ 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸ਼੍ਰੀਮਾਨ 108 ਸੱਚਖੰਡ ਵਾਸੀ ਬ੍ਰਾਹਮ ਗਿਆਨੀ ਸੰਤ ਬਾਬਾ ਲਾਭ ਸਿੰਘ ਜੀ ਦੀ 90ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ‘ਕੁਟੀਆ ਸਿੱਧੂਪੁਰ-ਲੋਹੀਆਂ ਖਾਸ ਵਿਖੇ’ ਗੁਰਮਤਿ ਸਮਾਗਮ 17 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾਵੇਗਾ| ਇਸ ਸਬੰਧੀ ਗ੍ਰਾਮ ਪੰਚਾਇਤ ਸਿੱਧੂਪੁਰ ਦੇ ਸਰਪੰਚ ਆਗੂ ਯਾਦਵਿੰਦਰ ਸਿੰਘ ਸਾਬ ਜੋੋਸਨ ਅਤੇ ਪੰਚ ਆਗੂ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਨੂੰ ਆਰੰਭ ਹੋਣ ਵਾਲੇ ਸ਼੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ 17 ਅਗਸਤ ਦਿਨ ਸੋਮਵਾਰ ਨੂੰ ਪੈਣਗੇ, ਉਪਰੰਤ ਪੰਥ ਪ੍ਰਸਿੱਧ ਢਾਡੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ|
ਪਿਛਲੀ ਖ਼ਬਰ ਸੁਖਬੀਰ ’ਤੇ ਹਮਲੇ ਦੇ ਰੋਸ ਵਜੋਂ ਗੁਰਦਾਸਪੁਰ ਵਿਖੇ ਅਕਾਲੀ ਦਲ (ਬ) ਵਲੋਂ ਰੋਸ ਧਰਨਾ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ’ ਚ ਮਨਾਇਆ ਆਜ਼ਾਦੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।