15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ ਤੇ ਕੀਤੇ ਹਮਲੇ ਦੀ ਵੱਖ ਵੱਖ ਅਕਾਲੀ ਆਗੂਆਂ ਵੱਲੋਂ ਨਿਖੇਧੀ

ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸਾ. ਉੱਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਇਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਨਤਮਸਤਕ ਹੋਣ ਗਏ ਸਨ, ’ਤੇ ਕੀਤੇ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਵੰਤ ਸਿੰਘ ਮੁਰਾਜਵਾਲਾ, ਬਜ਼ੁਰਗ ਸਿਆਸਤਦਾਨ ਸਰਪੰਚ ਜਸਬੀਰ ਸਿੰਘ ਛਾਬੜਾ, ਲੋਹੀਆਂ ਦੇ ਸ਼ਹਿਰੀ ਪ੍ਰਧਾਨ ਕੁਲਵੰਤ ਰਾਏ ਸ਼ਰਮਾ, ਸਾ.

ਅਜੀਤ ਡੈਸਕ 15-08-2026
ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸਾ. ਉੱਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਇਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਨਤਮਸਤਕ ਹੋਣ ਗਏ ਸਨ, ’ਤੇ ਕੀਤੇ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਵੰਤ ਸਿੰਘ ਮੁਰਾਜਵਾਲਾ, ਬਜ਼ੁਰਗ ਸਿਆਸਤਦਾਨ ਸਰਪੰਚ ਜਸਬੀਰ ਸਿੰਘ ਛਾਬੜਾ, ਲੋਹੀਆਂ ਦੇ ਸ਼ਹਿਰੀ ਪ੍ਰਧਾਨ ਕੁਲਵੰਤ ਰਾਏ ਸ਼ਰਮਾ, ਸਾ. ਪ੍ਰਧਾਨ ਜਥੇਦਾਰ ਗੁਰਨਾਮ ਸਿੰਘ ਖਾਲਸਾ, ਜਥੇਦਾਰ ਗਿਆਨ ਸਿੰਘ ਜੱਕੋਪੁਰ, ਸਾ. ਸਰਪੰਚ ਮਾ. ਜੋਗਿੰਦਰ ਸਿੰਘ ਸਿੰਧੜ, ਸਰਗਰਮ ਯੂਥ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਜੱਕੋਪੁਰ, ਸਾ. ਸਰਪੰਚ ਸੁਖਚੈਨ ਸਿੰਘ ਜੱਕੋਪੁਰ, ਯੂਥ ਆਗੁੂ ਵਿਸ਼ਾਲ ਸ਼ਰਮਾ ਅਤੇ ਹੋਰਾਂ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਸਥਾਨ ’ਤੇ ਹਰ ਧਰਮ ਦੇ ਵਿਅਕਤੀ ਨੂੰ ‘ਨਤਮਸਤਕ ਹੋਣ ਦੀ ਅਜ਼ਾਦੀ’ ਚਾਹੀਦੀ ਹੈੋ, ਨਾ ਕਿ ਗੁਰੂ ਘਰ ਦੀ ਆੜ ਵਿੱਚ ਹਮਲੇ ਹੋਣੇ ਚਾਹੀਦੇ ਹਨ| ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕਰਨ ਵਾਲਿਆਂ ’ਚ ਹੋਰ ਅਕਾਲੀ ਆਗੂ ਵੀ ਸ਼ਾਮਲ ਸਨ|
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ ਤੇ ਹਮਲਾ ਸਿਰਫ਼ ਸੁਰੱਖਿਆ ਦੀ ਨਾਕਾਮੀ ਨਹੀਂ , ਪੂਰੇ ਪੰਥ ’ ਤੇ ਹਮਲਾ - ਹਰਜਾਪ ਸਿੰਘ ਸੰਘਾ ਅਗਲੀ ਖ਼ਬਰ ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਵਿਖੇ ਸੁਤੰਤਰਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।