15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਲੋਹੀਆਂ ਦੇ ‘ ਮਿਸਤਰੀ ਮੁਹੱਲੇ ’ ’ ਚ ਮਨਾਇਆ ‘ ਤੀਆਂ ਦਾ ਤਿਉਹਾਰ ’

ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਲੋਹੀਆਂ ਦੇ ਵਾਰਡ ਨੰ: 6 ’ਚ ਪੈਂਦੇ ਮੁਹੱਲਾ ਮਿਸਤਰੀਆਂ ਵਿਖੇ ‘ਤੀਆਂ ਦਾ ਤਿਉਹਾਰ’ ਮਨਾਇਆ ਗਿਆ| ਇਸ ਮੌਕੇ ਬੋਲਦਿਆਂ ਕੌਂਸਲਰ ਮੱਖਣ ਸਿੰਘ ਠੇਕੇਦਾਰ ਨੇ ਕਿਹਾ ਕਿ ਧੀਆਂ ਵੱਲੋਂ ਰਲ ਮਿਲ ਕੇ ਮਨਾਏ ਗਏ ‘ਤੀਆਂ ਦੇ ਤਿਉਹਾਰ’ ਸਾਡੇ ਪੁਰਣੇ ਸੱਭਿਆਚਾਰ ਸਾਂਭਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ| ਇਸ ਮੌਕੇ ਰਾਗੀ ਜਸਵਿੰਦਰ ਸਿੰਘ ਫੋਰਮੈਨ ਵੱਲੋਂ ਆਏ ਪਤਵੰਤਿਆਂ ਅਤੇ ਆਈਆਂ ਬੀਬੀਆਂ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ| ਤਿਉਹਾਰ ਦੌਰਾਨ ਬੀਬੀਆਂ ਨੇ ਸਾਉਣ ਮਹੀਨੇ ਦੇ ਪਕਵਾਨਾਂ ਦਾ ਅਨੰਦ ਵੀ ਮਾਣਿਆ| ਇਸ ਮੌਕੇ ਮੁੱਖ ਪ੍ਰਬੰਧਕ ਬੀਬੀਆਂ ’ਚ ਮਨਪ੍ਰੀਤ ਕੌਰ, ਮਨਿੰਦਰ ਕੌਰ, ਕੁਲਵਿੰਦਰ ਕੌਰ, ਜਤਿੰਦਰ ਕੌਰ, ਸੰਦੀਪ ਕੌਰ, ਮਨਦੀਪ ਕੌਰ, ਪਰਮਿੰਦਰ ਕੌਰ, ਮਨਜੀਤ ਕੌਰ, ਰਵਿੰਦਰ ਕੌਰ, ਦਰਸ਼ਨ ਕੌਰ, ਕਮਲਪ੍ਰੀਤ ਕੌਰ, ਜਤਿੰਦਰ ਕੌਰ, ਬਿੰਦਰ ਕੌਰ, ਬਲਵੀਰ ਕੌਰ, ਜਸਵੰਤ ਕੌਰ, ਸਰੋਜ ਰਾਣੀ, ਪੂਜਾ ਹਰਸ਼, ਪਿੰਕੀ ਹਰਸ਼, ਪਦਮਨੀ ਹਰਸ਼, ਇਸ਼ੂ ਹਰਸ਼, ਜੀਤਾ, ਪ੍ਰੀਆ, ਹਰਪ੍ਰੀਤ ਕੌਰ ਅਤੇ ਹੋਰ ਬੀਬੀਆਂ ਵੀ ਹਾਜ਼ਰ ਸਨ|

ਅਜੀਤ ਡੈਸਕ 15-08-2026

ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ’ ਚ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਸੰਤ ਬਾਬਾ ਲਾਭ ਸਿੰਘ ਕੁਟੀਆ ਵਿਖੇ ਗੁਰਮਤਿ ਸਮਾਗਮ 17 ਨੂੰ - ਸਰਪੰਚ ਆਗੂ ਸਾਬ ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।