17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਅੱਜ

ਚੁਗਿੱਟੀ/ ਜੰਡੂ ਸਿੰਘਾ, 16 ਅਗਸਤ (ਨਰਿੰਦਰ ਲਾਗੂ)-ਸੰਤ ਬਾਬਾ ਬਸੰਤ ਸਿੰਘ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੋਹਲਾਂ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਅਗਸਤ ਨੂੰ ਕਰਵਾਇਆ ਜਾਵੇਗਾ । ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

ਅਜੀਤ ਡੈਸਕ 17-08-2026
ਚੁਗਿੱਟੀ/ ਜੰਡੂ ਸਿੰਘਾ, 16 ਅਗਸਤ (ਨਰਿੰਦਰ ਲਾਗੂ)-ਸੰਤ ਬਾਬਾ ਬਸੰਤ ਸਿੰਘ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੋਹਲਾਂ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਅਗਸਤ ਨੂੰ ਕਰਵਾਇਆ ਜਾਵੇਗਾ । ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਗਵਾਈ ਜਾਵੇਗੀ। ਇਸ ਦੌਰਾਨ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਸੰਗਤਾਂ ਨਾਲ ਰੂਹਾਨੀ ਪ੍ਰਵਚਨਾਂ ਦੀ ਸਾਂਝ ਵੀ ਪਾਈ ਜਾਵੇਗੀ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਤੇ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਕਈ ਅਧਿਕਾਰੀ ਬਦਲੇ ਅਗਲੀ ਖ਼ਬਰ ਗੁਰਦੁਆਰਾ ਨਿਰਮਲ ਕੁਟੀਆ ਵਿਖੇ ਸੰਗਰਾਂਦ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।