ਅਰਦਾਸ ਮੌਕੇ ਹਾਜ਼ਰ ਸੰਗਤਾਂ। ਪਿੰਡ ਦੁਸਾਂਝ ਕਲਾਂ ’ ਚ ਸੰਗਰਾਂਦ ਦਾ ਦਿਹਾੜਾ ਮਨਾਇਆ
ਦੁਸਾਂਝ ਕਲਾਂ 17 ਅਗਸਤ (ਰਾਮ ਪ੍ਰਕਾਸ਼ ਟੋਨੀ ):- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਤਾ ਕਲਸਾਂ ਦਰਵਾਜ਼ਾ ਅੰਦਰੀ ਅਬਾਦੀ ਪਿੰਡ ਦੁਸਾਂਝ ਕਲਾਂ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸੇ ਤਰ੍ਹਾਂ ਬਾਬਾ ਸੰਗ ਗੁਰਦੁਆਰਾ ਸਾਹਿਬ, ਧਰਮਦੁਆਰਾ ਗੁਰੂਦੁਆਰਾ ਸਾਹਿਬ, ਸ਼ਹੀਦੀ ਗੁਰੂਦੁਆਰਾ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਬਾਹਰਲੀ ਅਬਾਦੀ ਵਿਖੇ ਵੀ ਸੰਗਰਾਂਦ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।
ਅਜੀਤ ਡੈਸਕ
18-08-2026