18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ ’ਤੇ ਹੈ-ਮੁਨੀਸ਼ ਧੀਰ

ਨਕੋਦਰ, 17 ਅਗਸਤ (ਗੁਰਵਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਉਚਾਈਆਂ ਨੂੰ ਲਗਾਤਾਰ ਛੂਹ ਰਿਹਾ ਹੈ। ਕੇਂਦਰ ਸਰਕਾਰ ਵਲੋਂ ਦੇਸ਼ ਅਤੇ ਇਸ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਏ ਜਾ ਰਹੇ ਹਨ।

ਅਜੀਤ ਡੈਸਕ 18-08-2026
ਨਕੋਦਰ, 17 ਅਗਸਤ (ਗੁਰਵਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਉਚਾਈਆਂ ਨੂੰ ਲਗਾਤਾਰ ਛੂਹ ਰਿਹਾ ਹੈ। ਕੇਂਦਰ ਸਰਕਾਰ ਵਲੋਂ ਦੇਸ਼ ਅਤੇ ਇਸ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਏ ਜਾ ਰਹੇ ਹਨ। ਇਹ ਗੱਲ ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਇੱਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਦਾ ਮੁੱਖ ਉਦੇਸ਼ ਰਾਸ਼ਟਰੀ ਹਿੱਤ ਨੂੰ ਸਰਵਉੱਚ ਰੱਖਦੇ ਹੋਏ ਆਮ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੇ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ।
ਪਿਛਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਗੜੀ ਅਤੇ ਇੰਚਾਰਜ ਹਰਜੋਤ ਕੌਰ ਲੋਹਟੀਆ ਗੁਰੂ ਰਵਿਦਾਸ ਮੰਦਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਨਗਰ ਪੰਚਾਇਤ ਮਹਿਤਪੁਰ ਵਿਖੇ ਲੇਬਰ ਵੈੱਲਫੇਅਰ ਕਮੇਟੀ ਮਹਿਤਪੁਰ ਵਲੋਂ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।