21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਚਾਇਤ ਯੂਨੀਅਨ ਜਲੰਧਰ ਵਲੋਂ ਬੰਦ ਦੇ ਸੱਦੇ ਨੂੰ ਸਮਰਥਨ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕਰਨ ਸਮੇਂ ਪੰਚਾਇਤ ਯੂਨੀਅਨ ਜਲੰਧਰ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ ਅਤੇ ਉਨ੍ਹਾਂ ਦੇ ਸਾਥੀ।

ਚੁਗਿੱਟੀ/ ਜੰਡੂ ਸਿੰਘਾ, 20 ਅਗਸਤ ( ਨਰਿੰਦਰ ਲਾਗੂ) ਚੰਡੀਗੜ੍ਹ ਪੁਲਿਸ ਵੱਲੋਂ ਭਾਜਪਾ ਦੇ ਇਸ਼ਾਰੇ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਭਵਨ ਵੱਲ ਸ਼ਾਂਤਮਈ ਢੰਗ ਨਾਲ ਜਾ ਰਹੇ ਬਜ਼ੁਰਗ, ਬੀਬੀਆਂ ਅਤੇ ਨੌਜਵਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਗੰਦੇ ਪਾਣੀ ਦੀਆਂ ਬੁਛਾੜਾਂ ਮਾਰਨ ਕੀਤੇ ਧੱਕੇ ਖਿਲਾਫ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਸਾਡੀ ਪੰਚਾਇਤ ਯੂਨੀਅਨ ਜਲੰਧਰ ਸਮਰਥਨ ਕਰਦੀ ਹੈ। ਇਹ ਪ੍ਰਗਟਾਵਾ ਅੱਜ ਰਾਮ ਸਿੰਘ ਬੋਲੀਨਾ ਪ੍ਰਧਾਨ ਪੰਚਾਇਤ ਯੂਨੀਅਨ ਜਲੰਧਰ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੀਤਾ ਗਿਆ।

ਅਜੀਤ ਡੈਸਕ 21-08-2026
ਚੁਗਿੱਟੀ/ ਜੰਡੂ ਸਿੰਘਾ, 20 ਅਗਸਤ ( ਨਰਿੰਦਰ ਲਾਗੂ) ਚੰਡੀਗੜ੍ਹ ਪੁਲਿਸ ਵੱਲੋਂ ਭਾਜਪਾ ਦੇ ਇਸ਼ਾਰੇ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਭਵਨ ਵੱਲ ਸ਼ਾਂਤਮਈ ਢੰਗ ਨਾਲ ਜਾ ਰਹੇ ਬਜ਼ੁਰਗ, ਬੀਬੀਆਂ ਅਤੇ ਨੌਜਵਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਗੰਦੇ ਪਾਣੀ ਦੀਆਂ ਬੁਛਾੜਾਂ ਮਾਰਨ ਕੀਤੇ ਧੱਕੇ ਖਿਲਾਫ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਸਾਡੀ ਪੰਚਾਇਤ ਯੂਨੀਅਨ ਜਲੰਧਰ ਸਮਰਥਨ ਕਰਦੀ ਹੈ। ਇਹ ਪ੍ਰਗਟਾਵਾ ਅੱਜ ਰਾਮ ਸਿੰਘ ਬੋਲੀਨਾ ਪ੍ਰਧਾਨ ਪੰਚਾਇਤ ਯੂਨੀਅਨ ਜਲੰਧਰ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਜ਼ਰ ਸੁਨੀਲ ਕੁਮਾਰ ਬਾਘਾ, ਸੋਹਣ ਲਾਲ ਮੋਮੀ ਫਿਲੌਰ, ਮੰਗਾ ਮਾਹਲਾ ਗੜਸ਼ੰਕਰ ਨੇ ਕਿਹਾ ਕਿ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਸੋ ਕਿ ਸਰਾਸਰ ਧੱਕੇਸ਼ਾਹੀ ਹੈ ਜਿਸ ਨੂੰ ਕਿ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਮੈਕਡੋਨਲ ਦੇ ਬਾਹਰ ਜੀ . ਟੀ . ਰੋਡ ਕੀਤਾ ਜਾਵੇਗਾ ਜਾਮ - ਸੁਖਬੀਰ ਸਿੰਘ ਕੁੱਕੜ ਪਿੰਡ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੜਤਾਲ ਜਾਰੀ , ਅੱਜ ਕਰਨਗੇ ਧਰਨਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।