ਬਾਬੂ ਜਗਜੀਵਨ ਰਾਮ ਚੌਕ ’ ਚ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੇ ਮਾਮਲੇ ’ ਚ ਦੋ ਗ੍ਰਿਫ਼ਤਾਰ , ਵੀਡੀਓ ਵਾਇਰਲ ਹੋਣ ਉਪਰੰਤ ਪੁਲਿਸ ਆਈ ਹਰਕਤ ’ ਚ
ਜਲੰਧਰ, 20 ਅਗਸਤ (ਜਤਿੰਦਰ ਪੰਮੀ)–ਵੈਸਟ ਹਲਕੇ ’ਚ ਪੈਂਦੇ ਨਸ਼ਾ ਛੁਡਾਊ ਕੇਂਦਰ ਤੋਂ ਥੋੜ੍ਹੀ ਦੂਰੇ ’ਤੇ ਸਥਿਤ ਬਾਬੂ ਜਗਜੀਵਨ ਰਾਮ ਚੌਕ ’ਚ ਦੋ ਵਿਅਕਤੀਆਂ ਵਲੋਂ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੇ ਮਾਮਲੇ ’ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਐੱਨ.
ਪੁਲਿਸ ਵਲੋਂ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ।
21-08-2026