24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰਿੰਦਰ ਸਿੰਘ ਸ਼ੇਰਗਿੱਲ ਜਲੰਧਰ ਕੈਂਟ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ

ਜਮਸ਼ੇਰ ਖ਼ਾਸ, 23 ਅਗਸਤ (ਹਰਵਿੰਦਰ ਕੁਮਾਰ)-ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਗਏ ਇਕ ਜਨਤਕ ਨੋਟਿਸ ਰਾਹੀਂ ਸਰਪੰਚ ਗੁਰਿੰਦਰ ਸਿੰਘ ਸ਼ੇਰਗਿੱਲ ਨੂੰ ਹਲਕਾ ਜਲੰਧਰ ਕੈਂਟ ਦੇ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਿੰਦਰ ਸਿੰਘ ਸ਼ੇਰਗਿੱਲ ਨੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਅਤੇ ਸਮੂਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟ ਕੀਤਾ।

ਅਜੀਤ ਡੈਸਕ 24-08-2026
ਜਮਸ਼ੇਰ ਖ਼ਾਸ, 23 ਅਗਸਤ (ਹਰਵਿੰਦਰ ਕੁਮਾਰ)-ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਗਏ ਇਕ ਜਨਤਕ ਨੋਟਿਸ ਰਾਹੀਂ ਸਰਪੰਚ ਗੁਰਿੰਦਰ ਸਿੰਘ ਸ਼ੇਰਗਿੱਲ ਨੂੰ ਹਲਕਾ ਜਲੰਧਰ ਕੈਂਟ ਦੇ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਿੰਦਰ ਸਿੰਘ ਸ਼ੇਰਗਿੱਲ ਨੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਅਤੇ ਸਮੂਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਯੂਥ ਰਨ ਤੋਂ ਪਹਿਲਾਂ ਸ਼ਹਿਰ ਵਾਸੀਆਂ ਦੀ ਸਿਹਤ ਦੀ ਵੀ ਚਿੰਤਾ ਕਰੋ ਮੇਅਰ ਸਾਹਿਬ - ਰਜਿੰਦਰ ਬੇਰੀ ਕਿਹਾ, ਸ਼ਹਿਰ ਦੇ ਹਾਲਾਤ... ਅਗਲੀ ਖ਼ਬਰ ਜਿੰਮੀ ਕਾਲੀਆ ਨੂੰ ਜੈਨਕੋ ਦਾ ਵਾਈਸ ਚੇਅਰਮੈਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।