27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਧਵਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ਼ਾਹਕੋਟ, 26 ਅਗਸਤ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੇ ਉੱਘੇ ਕਾਰੋਬਾਰੀ ਦੇਵ ਧਵਨ ਦੇ ਮਾਤਾ ਸ਼੍ਰੀਮਤੀ ਦਰਸ਼ਨਾ ਰਾਣੀ ਬੀਤੇ ਦਿਨ ਧਵਨ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਮੋਗਾ ਰੋਡ ਸ਼ਾਹਕੋਟ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਅਜੀਤ ਡੈਸਕ 27-08-2026
ਸ਼ਾਹਕੋਟ, 26 ਅਗਸਤ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੇ ਉੱਘੇ ਕਾਰੋਬਾਰੀ ਦੇਵ ਧਵਨ ਦੇ ਮਾਤਾ ਸ਼੍ਰੀਮਤੀ ਦਰਸ਼ਨਾ ਰਾਣੀ ਬੀਤੇ ਦਿਨ ਧਵਨ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਮੋਗਾ ਰੋਡ ਸ਼ਾਹਕੋਟ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਧਵਨ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਸ਼ਾਮ ਵੇਲੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਧਵਨ, ਕੈਲਾਸ਼ ਧਵਨ, ਗੌਤਮ ਧਵਨ, ਡਾ.ਅਰਵਿੰਦਰ ਸਿੰਘ ਰੂਪਰਾ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਪਵਨ ਜੁਨੇਜਾ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ, ਲਛਮਣ ਸੋਬਤੀ ਸ਼ਹਿਰੀ ਪ੍ਰਧਾਨ, ਸੋਨੂੰ ਮਿੱਤਲ, ਮੋਹਿਤ ਗਰਗ, ਅਚਿੰਤ ਗੁਪਤਾ, ਅਮਨਦੀਪ ਸੈਦਪੁਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਵੱਖ - ਵੱਖ ਇਲਾਕਿਆਂ ਵਿਚ ਕਾਂਗਰਸ ਦੇ ਝੰਡੇ ਲਹਿਰਾਏ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ’ਤੇ ਪੰਜਾਬ ਸਰਕਾਰ ਨੇ 1.37 ਲੱਖ ‘ਸਤਿਕਾਰ ਸਖੀਆਂ’ ਦੇ ਖਾਤਿਆਂ ’ਚ ਪਾਈ ਸਨਮਾਨ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।