28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਰਜੁਨ ਤੇ੍ਹਣ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਜਲੰਧਰ, 27 ਅਗਸਤ (ਸ਼ਿਵ)-ਜਲੰਧਰ ਦੇ ਨੌਜਵਾਨ ਭਾਜਪਾ ਆਗੂ ਤੇ ਵਕੀਲ ਐਡਵੋਕੇਟ ਅਰਜੁਨ ਤ੍ਰੇਹਣ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਨਾਲ ਰਾਸ਼ਟਰੀ ਦਫ਼ਤਰ ਪਹੁੰਚ ਕੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਰਾਸ਼ਟਰੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਅਰਜੁਨ ਤ੍ਰੇਹਣ ਨੇ ਕਿਹਾ ਕਿ ਤਰੁਣ ਚੁੱਘ ਨੂੰ ਮਿਲੀ ਮਹੱਤਵਪੂਰਨ ਜ਼ਿੰਮੇਵਾਰੀ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ।

ਅਜੀਤ ਡੈਸਕ 28-08-2026
ਜਲੰਧਰ, 27 ਅਗਸਤ (ਸ਼ਿਵ)-ਜਲੰਧਰ ਦੇ ਨੌਜਵਾਨ ਭਾਜਪਾ ਆਗੂ ਤੇ ਵਕੀਲ ਐਡਵੋਕੇਟ ਅਰਜੁਨ ਤ੍ਰੇਹਣ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਨਾਲ ਰਾਸ਼ਟਰੀ ਦਫ਼ਤਰ ਪਹੁੰਚ ਕੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਰਾਸ਼ਟਰੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਅਰਜੁਨ ਤ੍ਰੇਹਣ ਨੇ ਕਿਹਾ ਕਿ ਤਰੁਣ ਚੁੱਘ ਨੂੰ ਮਿਲੀ ਮਹੱਤਵਪੂਰਨ ਜ਼ਿੰਮੇਵਾਰੀ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੁੱਘ ਦੇ ਤਜਰਬੇ ਅਤੇ ਕੁਸ਼ਲ ਸੰਗਠਨਾਤਮਕ ਅਗਵਾਈ ਨਾਲ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਚੁੱਘ ਦੀ ਅਗਵਾਈ ਹੇਠ ਪਾਰਟੀ ਪੰਜਾਬ ਸਮੇਤ ਦੇਸ਼ ਭਰ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗੀ।
ਪਿਛਲੀ ਖ਼ਬਰ ਅਜੀਤ, ਜਲੰਧਰ ਪੁਲਿਸ ਡੀ . ਏ . ਵੀ . ਸਕੂਲ ਦੇ ਕੇਸ਼ਵਜੀਤ ਨੇ 2 ਸੋਨ ਤਗਮੇ ਤੇ ਦੀਵਾਂਸ਼ ਸੇਠੀ ਨੇ ਦੋ ਚਾਂਦੀ ਦੇ ਤਗਮੇ... ਅਗਲੀ ਖ਼ਬਰ ਨਗਰ ਨਿਗਮ ਦੀ ਮੀਟਿੰਗ ਮਤਾ ਪਾਸ ਕਰਨ ਤੱਕ ਸੀਮਤ ਰਹੀ - ਟੀਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।