31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੜਕੀ ਹਾਦਸਿਆਂ ਤੋਂ ਬਚਣ ਲਈ ਸੰਜਮ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ - ਡਾ . ਪਿ੍ੰਸ ਰਸੂਲਪੁਰ

ਫਿਲੌਰ, 30 ਅਗਸਤ (ਸਤਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਪਿੰਡ ਰਸੂਲਪੁਰ ਦੇ ਸਰਪੰਚ ਡਾ. ਪਿ੍ੰਸ ਰਸੂਲਪੁਰ ਨੇ ਕਿਹਾ ਕਿ ਵੱਧ ਰਹੀ ਅਬਾਦੀ ਕਾਰਨ ਜਿਥੇ ਆਵਾਜਾਈ ਦੇ ਸਾਧਨਾਂ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਨਵੇਂ ਮੋਟਰਸਾਈਕਲ, ਸਕੂਟਰ, ਕਾਰਾਂ ਤੇ ਹੋਰ ਸਾਧਨ ਹਰ ਰੋਜ਼ ਸੜਕਾਂ ’ਤੇ ਆ ਰਹੇ ਹਨ, ਉਥੇ ਮਨੁੱਖੀ ਸੁਭਾਅ ’ਚ ਆਇਆ ਕਾਹਲਾਪਣ ਵੀ ਸੜਕ ਹਾਦਸਿਆਂ ਲਈ ਇਕ ਵੱਡਾ ਕਾਰਨ ਹੈ।

ਅਜੀਤ ਡੈਸਕ 31-08-2026
ਫਿਲੌਰ, 30 ਅਗਸਤ (ਸਤਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਪਿੰਡ ਰਸੂਲਪੁਰ ਦੇ ਸਰਪੰਚ ਡਾ. ਪਿ੍ੰਸ ਰਸੂਲਪੁਰ ਨੇ ਕਿਹਾ ਕਿ ਵੱਧ ਰਹੀ ਅਬਾਦੀ ਕਾਰਨ ਜਿਥੇ ਆਵਾਜਾਈ ਦੇ ਸਾਧਨਾਂ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਨਵੇਂ ਮੋਟਰਸਾਈਕਲ, ਸਕੂਟਰ, ਕਾਰਾਂ ਤੇ ਹੋਰ ਸਾਧਨ ਹਰ ਰੋਜ਼ ਸੜਕਾਂ ’ਤੇ ਆ ਰਹੇ ਹਨ, ਉਥੇ ਮਨੁੱਖੀ ਸੁਭਾਅ ’ਚ ਆਇਆ ਕਾਹਲਾਪਣ ਵੀ ਸੜਕ ਹਾਦਸਿਆਂ ਲਈ ਇਕ ਵੱਡਾ ਕਾਰਨ ਹੈ। ਡਾ.ਪਿ੍ੰਸ ਨੇ ਕਿਹਾ ਕਿ ਇਨ੍ਹਾਂ ਆਵਾਜਾਈ ਦੇ ਸਾਧਨਾਂ ਨੂੰ ਸਹੀ ਢੰਗ ਨਾਲ ਚਲਾਉਣਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਜਿਸ ਨਾਲ ਅਸੀਂ ਆਪਣਾ ਅਤੇ ਦੂਸਰਿਆਂ ਦਾ ਜੀਵਨ ਯਕੀਨੀ ਤੌਰ ’ਤੇ ਬਚਾ ਸਕਦੇ ਹਾਂ।
ਪਿਛਲੀ ਖ਼ਬਰ ਪਿੰਡ ਕਾਲਾ ਬੱਕਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਸੀਵਰੇਜ ਪਾਈਪ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਪਾਸ਼ ਦੇ ਜਨਮ ਦਿਨ ਸਮਾਗਮ ’ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।