03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐਡਵੋਕੇਟ ਅਰਜੁਨ ਤ੍ਰੇਹਣ ਦੀ ਐਨ . ਐੱਚ . ਆਰ . ਸੀ . ਮੈਂਬਰ ਪ੍ਰਿਅੰਕ ਕਾਨੂੰਨਗੋ ਨਾਲ ਮੁਲਾਕਾਤ

ਫਗਵਾੜਾ, 2 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਸਤਨਾਮਪੁਰਾ ਪੁਲਿਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਾਜ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਮੁਹੱਲਾ ਭਗਤਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਚੌਂਕ ਵਿਚ ਖੜਾ ਕਰਕੇ ਗਿਆ ਸੀ ਤੇ ਜਦੋਂ ਉਸਨੇ ਬਾਹਰ ਆ ਕੇ ਦੇਖਿਆ ਤਾਂ ਉਕਤ ਨੌਜਵਾਨਾਂ ਨੇ ਪਹਿਲਾਂ ਆਪਣੀ ਗੱਡੀ ਉਸਦੇ ਮੋਟਰਸਾਈਕਲ ਵਿਚ ਬੈਕ ਕਰਕੇ ਮਾਰੀ ਜਦੋਂ ਉਸਨੇ ਇਸਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਉਸਦੀ ਕੁੱਟਮਾਰ ਕੀਤੀ ਜਿਸ ਸਬੰਧ ਵਿਚ ਪੁਲਿਸ ਨੇ ਵਿੱਕੀ ਪੁੱਤਰ ਬਿੱਲਾ ਵਾਸੀ ਗੁਰਾਇਆ, ਦਿਲਜੀਤ ਉਰਫ਼ ਦੀਪੂ ਪੁੱਤਰ ਬਿੱਲਾ ਵਾਸੀ ਸ਼ੁਕਰਾਂ ਤੇ ਮੰਗਾ ਪੁੱਤਰ ਬਲਵੀਰ ਸਿੰਘ ਵਾਸੀ ਮੁਹੱਲਾ ਭਗਤਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਅਜੀਤ ਡੈਸਕ 03-09-2026

ਪਿਛਲੀ ਖ਼ਬਰ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।