05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹਰਮੇਸ਼ ਲਾਲ ਘੇੜਾ ਹਿਊਮਨ ਰਾਈਟਸ ਕੌਂਸਲ ਆਫ ਇੰਡੀਆ (ਐਜੂਕੇਸ਼ਨ ਪ੍ਰੋਟੈਕਸ਼ਨ ਵਿੰਗ) ਦੇ ਪੰਜਾਬ ਪ੍ਰਧਾਨ ਬਣੇ

ਜੰਡਿਆਲਾ ਮੰਜਕੀ, 4 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਉਣ ਵਾਲੇ ਅਤੇ ਵੱਖ ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸੂਬਾਈ ਆਗੂ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਐਵਾਰਡੀ ) ਨੂੰ ਹਿਊਮਨ ਰਾਈਟਸ ਕੌਂਸਲ ਆਫ ਇੰਡੀਆ ਦੇ ਐਜੂਕੇਸ਼ਨ ਪ੍ਰੋਟੈਕਸ਼ਨ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ । ਰਾਸ਼ਟਰੀ ਪ੍ਰਧਾਨ ਹਾਜੀ ਸ਼ੇਖ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ।

ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ 05-09-2026
ਜੰਡਿਆਲਾ ਮੰਜਕੀ, 4 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਉਣ ਵਾਲੇ ਅਤੇ ਵੱਖ ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸੂਬਾਈ ਆਗੂ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਐਵਾਰਡੀ ) ਨੂੰ ਹਿਊਮਨ ਰਾਈਟਸ ਕੌਂਸਲ ਆਫ ਇੰਡੀਆ ਦੇ ਐਜੂਕੇਸ਼ਨ ਪ੍ਰੋਟੈਕਸ਼ਨ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ । ਰਾਸ਼ਟਰੀ ਪ੍ਰਧਾਨ ਹਾਜੀ ਸ਼ੇਖ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ। ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ ਨੇ ਰਾਸ਼ਟਰੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਧਿਆਪਕ, ਮੁਲਾਜ਼ਮ ਅਤੇ ਕਰਮਚਾਰੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਹਿੱਤਾਂ ਲਈ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਹਲ ਕਰਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ। ਉਹਨਾਂ ਕਿਹਾ ਕਿ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਐਜੂਕੇਸ਼ਨ ਪ੍ਰੋਟੈਕਸ਼ਨ ਵਿੰਗ ਦੀਆਂ ਜ਼ਿਲਾ ਬਾਡੀਆਂ ਦੀ ਜਲਦੀ ਹੀ ਬਣਤਰ ਕੀਤੀ ਜਾਵੇਗੀ।
ਪਿਛਲੀ ਖ਼ਬਰ ਮੋਟਰਾਂ ਦੀ 8 ਘੰਟੇ ਬਿਜਲੀ ਦੀ ਮੰਗ ਸੰਬੰਧੀ ਬੀ.ਕੇ.ਯੂ. ਕਾਦੀਆਂ ਵਲੋਂ ਬਿਜਲੀ ਅਧਿਕਾਰੀਆਂ ਨਾਲ ਮੁਲਾਕਾਤ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਪਵਨ ਕੁਮਾਰ ਟੀਨੂੰ ਨੇ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।