11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਬਜਾਏ ਸਵਾਲ ਉਠਾਉਣ ਵਾਲਿਆਂ ’ਤੇ ਧੱਕੇਸ਼ਾਹੀ ਕਰ ਰਹੀ ਸਰਕਾਰ-ਕਿਰਨਦੀਪ ਸਿੰਘ ਰੰਧਾਵਾ

ਚੁਗਿੱਟੀ/ ਜੰਡੂਸਿੰਘਾ, 10 ਸਤੰਬਰ (ਨਰਿੰਦਰ ਲਾਗੂ)-ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਅਤੇ ਮੌਜੂਦਾ ਸਰਕਾਰ ਦੀ ਕਥਿਤ ਧੱਕੇਸ਼ਾਹੀ ਨੂੰ ਲੈ ਕੇ ਭਾਜਪਾ ਦੇ ਲੋਕਲ ਬਾਡੀ ਸੈੱਲ ਦੇ ਸਪੋਕਸਪਰਸਨ ਕਿਰਨਦੀਪ ਸਿੰਘ ਰੰਧਾਵਾ ਨੇ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਰਕਾਰ ਤੋਂ ਨਸ਼ਾ ਮੁਕਤ ਪੰਜਾਬ ਦੀ ਉਮੀਦ ਕੀਤੀ ਸੀ, ਪਰ ਅੱਜ ਵੀ ਨਸ਼ਿਆਂ ਦਾ ਮੁੱਦਾ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਅਜੀਤ ਡੈਸਕ 11-09-2026
ਚੁਗਿੱਟੀ/ ਜੰਡੂਸਿੰਘਾ, 10 ਸਤੰਬਰ (ਨਰਿੰਦਰ ਲਾਗੂ)-ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਅਤੇ ਮੌਜੂਦਾ ਸਰਕਾਰ ਦੀ ਕਥਿਤ ਧੱਕੇਸ਼ਾਹੀ ਨੂੰ ਲੈ ਕੇ ਭਾਜਪਾ ਦੇ ਲੋਕਲ ਬਾਡੀ ਸੈੱਲ ਦੇ ਸਪੋਕਸਪਰਸਨ ਕਿਰਨਦੀਪ ਸਿੰਘ ਰੰਧਾਵਾ ਨੇ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਰਕਾਰ ਤੋਂ ਨਸ਼ਾ ਮੁਕਤ ਪੰਜਾਬ ਦੀ ਉਮੀਦ ਕੀਤੀ ਸੀ, ਪਰ ਅੱਜ ਵੀ ਨਸ਼ਿਆਂ ਦਾ ਮੁੱਦਾ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋ ਅਤੇ ਗੁਲਜ਼ਾਰ ਸਿੰਘ ਨਾਲ ਸਬੰਧਤ ਮਾਮਲੇ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਇਨ੍ਹਾਂ ਮਾਮਲਿਆਂ ਦੀ ਸੱਚਾਈ ਲੋਕਾਂ ਦੇ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ।
ਪਿਛਲੀ ਖ਼ਬਰ ਐਚ.ਐਮ.ਵੀ. ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ... ਅਗਲੀ ਖ਼ਬਰ ਬ੍ਰਿਕਸ ਸੰਮੇਲਨ ਦਿੱਲੀ ’ਚ ਅੱਜ ਤੋਂ ਪੁਤਿਨ ਤੇ ਜਿਨਪਿੰਗ ਦੋਵੇਂ ਕਰਨਗੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।