12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰਾਸ਼ਟਰੀ ਲੋਕ ਅਦਾਲਤ ਅੱਜ, ਜਲੰਧਰ, ਫਿਲੌਰ ਤੇ ਨਕੋਦਰ ਦੇ ਕੋਰਟ ਕੰਪਲੈਕਸਾਂ ’ਚ ਲੱਗਣਗੇ 25 ਬੈਂਚ

ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਿਗਰਾਨੀ ਹੇਠ 12 ਸਤੰਬਰ ਨੂੰ ਜ਼ਿਲ੍ਹੇ ’ਚ ਰਾਸ਼ਟਰੀ ਲੋਕ ਅਦਾਲਤ ਲੱਗੇਗੀ, ਜਿਸ ਦੌਰਾਨ 25 ਬੈਂਚ ਲੱਗਣਗੇ, ਜਿਨ੍ਹਾਂ ਵਲੋਂ ਪੈਂਡਿੰਗ ਕੇਸਾਂ ਤੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਨੇ ਦੱਸਿਆ ਇਹ ਲੋਕ ਅਦਾਲਤ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਦੇ ਨਾਲ-ਨਾਲ ਨਕੋਦਰ ਤੇ ਫਿਲੌਰ ਦੀਆਂ ਸਬ-ਡਵੀਜ਼ਨਾਂ ’ਚ ਲਾਈ ਜਾਵੇਗੀ।

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ। ਤਸਵੀਰ-ਜੀਪੀ ਸਿੰਘ 12-09-2026
ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਿਗਰਾਨੀ ਹੇਠ 12 ਸਤੰਬਰ ਨੂੰ ਜ਼ਿਲ੍ਹੇ ’ਚ ਰਾਸ਼ਟਰੀ ਲੋਕ ਅਦਾਲਤ ਲੱਗੇਗੀ, ਜਿਸ ਦੌਰਾਨ 25 ਬੈਂਚ ਲੱਗਣਗੇ, ਜਿਨ੍ਹਾਂ ਵਲੋਂ ਪੈਂਡਿੰਗ ਕੇਸਾਂ ਤੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਨੇ ਦੱਸਿਆ ਇਹ ਲੋਕ ਅਦਾਲਤ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਦੇ ਨਾਲ-ਨਾਲ ਨਕੋਦਰ ਤੇ ਫਿਲੌਰ ਦੀਆਂ ਸਬ-ਡਵੀਜ਼ਨਾਂ ’ਚ ਲਾਈ ਜਾਵੇਗੀ। ਇਸ ਲਈ ਜ਼ਿਲ੍ਹਾ ਹੈੱਡਕੁਆਰਟਰ ਵਿਖੇ 21 ਬੈਂਚ ਅਤੇ ਨਕੋਦਰ ਤੇ ਫਿਲੌਰ ਦੀਆਂ ਸਬ-ਡਿਵੀਜ਼ਨਾਂ ਵਿਖੇ 2-2 ਬੈਂਚ ਗਠਿਤ ਕੀਤੇ ਗਏ ਹਨ।
ਪਿਛਲੀ ਖ਼ਬਰ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਸ਼ਕਤੀ ਸਦਨ ਦਾ ਘਿਰਾਓ ਅਗਲੀ ਖ਼ਬਰ ਰਤਨ ਦੂਆ ਬਣੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ, ਅਮਰਿੰਦਰ ਸਿੰਘ ਥਿੰਦ ਸਕੱਤਰ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।